ਰਾਜੋਆਣਾ ਮਸਲੇ 'ਤੇ ਬੋਲੇ ਬਿੱਟੂ- ਜੇ ਬਾਦਲ ਨੂੰ ਬੰਬ ਨਾਲ ਉਡਾਇਆ ਹੁੰਦਾ ਤਾਂ ਸੁਖਬੀਰ ਕੀ ਕਰਦੇ.....

News18 Punjabi | News18 Punjab
Updated: December 3, 2019, 4:21 PM IST
ਰਾਜੋਆਣਾ ਮਸਲੇ 'ਤੇ ਬੋਲੇ ਬਿੱਟੂ- ਜੇ ਬਾਦਲ ਨੂੰ ਬੰਬ ਨਾਲ ਉਡਾਇਆ ਹੁੰਦਾ ਤਾਂ ਸੁਖਬੀਰ ਕੀ ਕਰਦੇ.....
ਰਾਜੋਆਣਾ ਮਸਲੇ 'ਤੇ ਬੋਲੇ ਬਿੱਟੂ- ਜੇ ਬਾਦਲ ਨੂੰ ਬੰਬ ਨਾਲ ਉਡਾਇਆ ਹੁੰਦਾ ਤਾਂ ਸੁਖਬੀਰ ਕੀ ਕਰਦੇ.....

  • Share this:

ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਮੁਆਫ਼ ਨਾ ਹੋਣ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੇ ਬਿਆਨ ਪਿੱਛੋਂ ਕਾਂਗਰਸੀ ਐਮਪੀ ਰਵਨੀਤ ਬਿੱਟੂ ਨੇ ਅਮਿਤ ਸ਼ਾਹ ਦੀਆਂ ਤਾਰੀਫਾਂ ਦੇ ਪੁਲ ਬੰਨ੍ਹੇ। ਉਥੇ ਸੁਖਬੀਰ ਬਾਦਲ ਨੂੰ ਸਵਾਲ ਕੀਤਾ ਜੇਕਰ ਉਨ੍ਹਾਂ ਦੇ ਪਿਤਾ ਨੂੰ ਬੰਬ ਨਾਲ ਉਡਾਇਆ ਹੁੰਦਾ ਤਾਂ ਉਹ ਫਿਰ ਵੀ ਰਾਜੋਆਣਾ ਦੀ ਸਜਾ ਮੁਆਫੀ ਦੀ ਗੱਲ਼ ਕਰਦੇ।

ਉਨ੍ਹਾਂ ਕਿਹਾ ਕਿ 550 ਸਾਲਾ ਗੁਰਪੁਰਬ ਨਾਲ ਇਨ੍ਹਾਂ ਅਤਿਵਾਦੀਆਂ ਦਾ ਕੀ ਸਬੰਧ ਸੀ, ਜੋ ਇਨ੍ਹਾਂ ਨੂੰ ਰਾਹਤ ਦੇਣ ਦੀ ਗੱਲ ਕੀਤੀ ਗਈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੇ ਪਹਿਲਾਂ ਵੀ ਇਹੀ ਕਿਹਾ ਸੀ ਕਿ ਰਾਜੋਆਣਾ ਨੂੰ ਕੋਈ ਮੁਆਫੀ ਨਹੀਂ ਦਿੱਤੀ ਗਈ।
Loading...
First published: December 3, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...