Home /News /punjab /

ਡਾ. ਸਤਬੀਰ ਸਿੰਘ ਗੋਸਲ ਹੋਣਗੇ PAU ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ, CM ਨੇ ਦਿੱਤੀ ਮੁਬਾਰਕਾਂ

CM ਮਾਨ ਨੇ ਟਵਿਟ ਕੀਤਾ , ਪ੍ਰਸਿੱਧ ਖੋਜਕਾਰ ਡਾ. ਸਤਬੀਰ ਸਿੰਘ ਗੋਸਲ ਹੋਣਗੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ..ਮੇਰੇ ਵੱਲੋਂ ਡਾ. ਗੋਸਲ ਜੀ ਨੂੰ ਸ਼ੁਭਕਾਮਨਾਵਾਂ।

  • Share this:
    ਚੰਡੀਗੜ੍ਹ- ਉੱਘੇ ਖੋਜਕਾਰ ਡਾ: ਸਤਬੀਰ ਸਿੰਘ ਗੋਸਲ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦਾ ਨਵਾਂ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਸੀਐਮ ਭਗਵੰਤ ਮਾਨ ਨੇ ਡਾ: ਗੋਸਲ ਨੂੰ ਵਧਾਈ ਦਿੱਤੀ।ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਡਾ. ਗੋਸਲ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

    ਉਨ੍ਹਾਂ ਟਵਿਟ ਕੀਤਾ , ਪ੍ਰਸਿੱਧ ਖੋਜਕਾਰ ਡਾ. ਸਤਬੀਰ ਸਿੰਘ ਗੋਸਲ ਹੋਣਗੇ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਨਵੇਂ ਵਾਈਸ ਚਾਂਸਲਰ ..ਮੇਰੇ ਵੱਲੋਂ ਡਾ. ਗੋਸਲ ਜੀ ਨੂੰ ਸ਼ੁਭਕਾਮਨਾਵਾਂ।
    Published by:Ashish Sharma
    First published:

    Tags: Bhagwant Mann, Ludhiana

    ਅਗਲੀ ਖਬਰ