ਰਾਜਪੁਰਾ ਵਿਚ ਡਾ. ਅੰਬੇਦਕਰ ਦੇ ਬੁੱਤ ਦੀ ਭੰਨ-ਤੋੜ ਮਾਮਲੇ ’ਚ ਰਿਪੋਰਟ ਤਲਬ

News18 Punjab
Updated: September 16, 2019, 4:46 PM IST
share image
ਰਾਜਪੁਰਾ ਵਿਚ ਡਾ. ਅੰਬੇਦਕਰ ਦੇ ਬੁੱਤ ਦੀ ਭੰਨ-ਤੋੜ ਮਾਮਲੇ ’ਚ ਰਿਪੋਰਟ ਤਲਬ

  • Share this:
  • Facebook share img
  • Twitter share img
  • Linkedin share img
ਰਾਜਪੁਰਾ ਵਿਚ ਡਾ. ਭੀਮ ਰਾਉ ਅੰਬੇਦਕਰ ਦੇ ਬੁੱਤ ਦੀ ਭੰਨ-ਤੋੜ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਐਸ.ਐਸ.ਪੀ. ਪਟਿਆਲਾ ਤੋਂ ਰਿਪੋਰਟ ਤਲਬ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿੱਚ ਸਨਿੱਚਰਵਾਰ ਰਾਤ ਨੂੰ ਭਾਰਤ ਰਤਨ ਡਾ. ਬੀ.ਆਰ ਅੰਬੇਦਕਰ ਦੇ ਬੁੱਤ ਦੀ ਭੰਨ ਤੋੜ ਕਰਕੇ ਨਿਰਾਦਰ ਕੀਤਾ ਗਿਆ ਸੀ ਜਿਸ ਉਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਪਟਿਆਲਾ ਤੋਂ 20 ਸਤੰਬਰ 2019 ਨੂੰ ਰਿਪੋਰਟ ਤਲਬ ਕੀਤੀ ਹੈ।
First published: September 16, 2019
ਹੋਰ ਪੜ੍ਹੋ
ਅਗਲੀ ਖ਼ਬਰ