Home /punjab /

ਗੁਰਪੁਰਬ ਮੌਕੇ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ  

ਗੁਰਪੁਰਬ ਮੌਕੇ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ  

ਵਿਦੇਸ਼ੀ

ਵਿਦੇਸ਼ੀ ਫੁੱਲਾਂ ਨਾਲ ਸਜਾਇਆ ਗਿਆ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ  

ਅੱਜ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੱਡੀ ਗਿਣਤੀ 'ਚ ਸੰਗਤਾਂ ਦੂਰ ਦੁਰਾਡੇ ਤੋਂ ਆ ਕੇ ਗੁਰੂ ਘਰ ਵਿੱਚ ਨਤਮਸਤਕ ਹੋਈਆਂ । ਸੰਗਤ ਦੀ ਆਮਦ ਨੂੰ ਦੇਖਦਿਆਂ ਹੋਇਆ ਐੱਸਜੀਪੀਸੀ ਵੱਲੋਂ ਸਮੁੱਚੇ ਪ੍ਰਬੰਧ ਕੀਤੇ ਗਏ ਸਨ ।

  • Share this:
    ਸੁੱਖਵਿੰਦਰ ਸਾਕਾ, ਸ੍ਰੀ ਆਨੰਦਪੁਰ ਸਾਹਿਬ, ਰੂਪਨਗਰ :

    ਸਮੁੱਚੇ ਦੇਸ਼ ਭਰ ਵਿੱਚ ਜਿੱਥੇ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾਡ਼ਾ ਬਡ਼ੀ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਗਿਆ ਉੱਥੇ ਹੀ ਅੱਜ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੱਡੀ ਗਿਣਤੀ 'ਚ ਸੰਗਤਾਂ ਦੂਰ ਦੁਰਾਡੇ ਤੋਂ ਆ ਕੇ ਗੁਰੂ ਘਰ ਵਿੱਚ ਨਤਮਸਤਕ ਹੋਈਆਂ । ਸੰਗਤ ਦੀ ਆਮਦ ਨੂੰ ਦੇਖਦਿਆਂ ਹੋਇਆ ਐੱਸਜੀਪੀਸੀ ਵੱਲੋਂ ਸਮੁੱਚੇ ਪ੍ਰਬੰਧ ਕੀਤੇ ਗਏ ਸਨ । ਤਖਤ ਸ੍ਰੀ ਕੇਸਗਡ਼੍ਹ ਸਾਹਿਬ ਨੂੰ ਰੰਗ ਬਰੰਗੇ ਵਿਦੇਸ਼ੀ ਫੁੱਲਾਂ ਦੇ ਨਾਲ ਬੜੇ ਹੀ ਖੂਬਸੂਰਤ ਢੰਗ ਦੇ ਨਾਲ ਸਜਾਇਆ ਗਿਆ ਸੀ । ਗੁਰਪੁਰਬ ਮੌਕੇ ਦੇਖੋ ਸ੍ਰੀ ਆਨੰਦਪੁਰ ਸਾਹਿਬ ਤੋਂ ਨਿਊਜ਼ 18 ਦੀ ਇਹ ਖਾਸ ਰਿਪੋਰਟ
    Published by:Amelia Punjabi
    First published:

    Tags: Gurpurab, Kesgarh sahib, Punjab, Ropar

    ਅਗਲੀ ਖਬਰ