Home /punjab /

ਮਹਿੰਗਾਈ ਦੀ ਮਾਰ: Ropar 'ਚ ਸੀਪੀਆਈਐਮ ਨੇ ਕੇਂਦਰ ਸਰਕਾਰ ਖਿਲਾਫ ਦਿੱਤਾ ਧਰਨਾ  

ਧਰਨੇ

ਧਰਨੇ ਦੌਰਾਨ ਰੋਸ਼ ਪ੍ਰਗਟ ਕਰਦੇ ਹੋਏ ਸੀਪੀਆਈਐਮ ਦੇ ਮੈਂਬਰ  

ਰੂਪਨਗਰ : ਲਗਾਤਾਰ ਵਧ ਰਹੀ ਮਹਿੰਗਾਈ ਅਤੇ ਡੀਜ਼ਲ- ਪੈਟਰੋਲ ਦੀਆਂ ਅਸਮਾਨੀਂ ਚੜ੍ਹ ਰਹੀਆਂ ਕੀਮਤਾਂ ਦੇ ਖ਼ਿਲਾਫ਼ ਅੱਜ ਸੀਪੀਆਈਐਮ ਦੇ ਵੱਲੋਂ ਰੂਪਨਗਰ ਵਿੱਚ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਮੌਕੇ 'ਤੇ ਮੌਜੂਦ ਆਗੂਆਂ ਨੇ ਕੇਂਦਰ ਸਰਕਾਰ ਖਿਲਾਫ ਭੜਾਸ ਕੱਢਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਡੀਜ਼ਲ - ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ ਜਿਸਦੇ ਨਾਲ ਮਹਿੰਗਾਈ ਦੇ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।

ਹੋਰ ਪੜ੍ਹੋ ...
  • Share this:
    ਸੁੱਖਵਿੰਦਰ ਸਾਕਾ

    ਰੂਪਨਗਰ : ਲਗਾਤਾਰ ਵਧ ਰਹੀ ਮਹਿੰਗਾਈ ਅਤੇ ਡੀਜ਼ਲ- ਪੈਟਰੋਲ ਦੀਆਂ ਅਸਮਾਨੀਂ ਚੜ੍ਹ ਰਹੀਆਂ ਕੀਮਤਾਂ ਦੇ ਖ਼ਿਲਾਫ਼ ਅੱਜ ਸੀਪੀਆਈਐਮ ਦੇ ਵੱਲੋਂ ਰੂਪਨਗਰ ਵਿੱਚ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਮੌਕੇ 'ਤੇ ਮੌਜੂਦ ਆਗੂਆਂ ਨੇ ਕੇਂਦਰ ਸਰਕਾਰ ਖਿਲਾਫ ਭੜਾਸ ਕੱਢਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਡੀਜ਼ਲ - ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਰਹੀ ਹੈ ਜਿਸਦੇ ਨਾਲ ਮਹਿੰਗਾਈ ਦੇ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।
    Published by:rupinderkaursab
    First published:

    Tags: Central government, Inflation, Protest, Ropar

    ਅਗਲੀ ਖਬਰ