Home /punjab /

ਭੱਠਾ ਮਜ਼ਦੂਰਾਂ ਨੇ ਮਾਲਕਾਂ ਅਤੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ, ਜਾਣੋ ਕਿਉਂ

ਮਾਲਕਾਂ

ਮਾਲਕਾਂ ਅਤੇ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸ਼ਨ ਕਰਦੇ ਹੋਏ ਭੱਠਾ ਮਜ਼ਦੂਰ  

ਰੂਪਨਗਰ : ਵੱਖ-ਵੱਖ ਭੱਠਿਆਂ 'ਤੇ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਵੱਲੋਂ ਰੋਪੜ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਵਿੱਚ ਸਰਕਾਰ ਦੇ ਖ਼ਿਲਾਫ਼ ਧਰਨਾ ਦਿੰਦੇ ਹੋਏ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਆਗੂਆਂ ਨੇ ਸਰਕਾਰ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਭੱਠਾ ਮਾਲਕ ਸ਼ਰੇਆਮ ਭੱਠਾ ਮਜ਼ਦੂਰਾਂ ਦਾ ਸ਼ੋਸ਼ਣ ਕਰ ਰਹੇ ਹਨ । ਪ੍ਰੰਤੂ ਸਰਕਾਰ ਕਨੂੰਨ ਅਨੁਸਾਰ ਕੋਈ ਕਾਰਵਾਈ ਨਹੀਂ ਕਰ ਰਹੀ।

ਹੋਰ ਪੜ੍ਹੋ ...
  • Share this:
    ਸੁੱਖਵਿੰਦਰ ਸਾਕਾ

    ਰੂਪਨਗਰ : ਵੱਖ-ਵੱਖ ਭੱਠਿਆਂ 'ਤੇ ਕੰਮ ਕਰਨ ਵਾਲੇ ਮਜ਼ਦੂਰਾਂ ਦੇ ਵੱਲੋਂ ਰੋਪੜ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਵਿੱਚ ਸਰਕਾਰ ਦੇ ਖ਼ਿਲਾਫ਼ ਧਰਨਾ ਦਿੰਦੇ ਹੋਏ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ । ਇਸ ਮੌਕੇ ਆਗੂਆਂ ਨੇ ਸਰਕਾਰ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਭੱਠਾ ਮਾਲਕ ਸ਼ਰੇਆਮ ਭੱਠਾ ਮਜ਼ਦੂਰਾਂ ਦਾ ਸ਼ੋਸ਼ਣ ਕਰ ਰਹੇ ਹਨ । ਪ੍ਰੰਤੂ ਸਰਕਾਰ ਕਨੂੰਨ ਅਨੁਸਾਰ ਕੋਈ ਕਾਰਵਾਈ ਨਹੀਂ ਕਰ ਰਹੀ।

    ਇਸ ਮੌਕੇ ਭੱਠਾ ਮਜ਼ਦੂਰਾਂ ਨੇ ਸਰਕਾਰ ਅਤੇ ਭੱਠਾ ਮਾਲਕਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਅਗਰ ਜਲਦੀ ਭੱਠਾ ਮਾਲਕਾਂ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਭੱਠਾ ਮਜ਼ਦੂਰ ਸੜਕਾਂ 'ਤੇ ਉਤਰਨ ਲਈ ਮਜਬੂਰ ਹੋਣਗੇ।
    Published by:rupinderkaursab
    First published:

    Tags: Punjab, Ropar

    ਅਗਲੀ ਖਬਰ