Home /punjab /

ਪੰਜਾਬ ਸਟੇਟ ਫੂਡ ਕਮਿਸ਼ਨ ਦੀ ਮੈਂਬਰ ਪ੍ਰੀਤੀ ਚਾਵਲਾ ਨੇ ਇਨ੍ਹਾਂ ਸਮੱਸਿਆਵਾਂ ਸਬੰਧੀ ਕੀਤੀ ਮੀਟਿੰਗ

ਮੀਟਿੰਗ ਦੌਰਾਨ ਅਧਿਕਾਰੀ  

ਮੀਟਿੰਗ ਦੌਰਾਨ ਅਧਿਕਾਰੀ  

ਰੂਪਨਗਰ : ਪ੍ਰੀਤੀ ਚਾਵਲਾ, ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਏ.ਡੀ.ਸੀ. (ਵਿਕਾਸ) ਰੂਪਨਗਰ ਦੇ ਦਫਤਰ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਸਕੂਲਾਂ ਵਿੱਚ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ, ਆਂਗਣਵਾੜੀਆਂ ਵਿੱਚ ਦਿੱਤੀ ਜਾਣ ਵਾਲੀ ਸਮੱਗਰੀ, ਬੁਢਾਪਾ ਪੈਨਸ਼ਨਾਂ, ਅਪੰਗ ਪੈਨਸ਼ਨਾਂ ਸਬੰਧੀ ਸਮੱਸਿਆਵਾਂ ਅਤੇ ਸਰਕਾਰੀ ਡੀਪੂਆਂ ਦੇ ਨੀਲਾ ਕਾਰਡ ਹੋਲਡਰਾਂ ਨੂੰ ਦਿੱਤੀ ਜਾਣ ਵਾਲੀ ਕਣਕ ਬਾਰੇ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਸਬੰਧੀ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤੇ ਗਏ।

ਹੋਰ ਪੜ੍ਹੋ ...
 • Share this:
  ਸੁੱਖਵਿੰਦਰ ਸਾਕਾ

  ਡੀ ਸੀ ਪ੍ਰੀਤੀ ਚਾਵਲਾ ਨੇ ਕਿਹਾ ਕਿ ਮਿਡ-ਏ-ਮੀਲ ਵਿੱਚ ਬੱਚਿਆਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਾਫ-ਸੁਥਰਾ ਅਤੇ ਪੌਸ਼ਟਿਕ ਤੱਤਾਂ ਵਾਲਾ ਹੋਣਾ ਚਾਹੀਦਾ ਹੈ। ਜਿਸ ਥਾਂ ‘ਤੇ ਮਿਡ-ਡੇ-ਮੀਲ ਦਾ ਭੋਜਨ ਤਿਆਰ ਹੁੰਦਾ ਹੈ ਉਸ ਥਾਂ ਦੀ ਚੰਗੀ ਤਰ੍ਹਾਂ ਸਾਫ-ਸਫਾਈ ਹੋਣੀ ਚਾਹੀਦੀ ਹੈ।
  Published by:rupinderkaursab
  First published:

  Tags: Meeting, Mid day Meal

  ਅਗਲੀ ਖਬਰ