Home /punjab /

ਵਿਧਾਨ ਸਭਾ ਹਲਕਾ ਰੂਪਨਗਰ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

ਵਿਧਾਨ ਸਭਾ ਹਲਕਾ ਰੂਪਨਗਰ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ

ਨਾਮਜ਼ਦਗੀ

ਨਾਮਜ਼ਦਗੀ ਪੱਤਰ ਦਾਖ਼ਲ ਕਰਦੇ ਹੋਏ ਉਮੀਦਵਾਰ  

ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਡਾ ਦਲਜੀਤ ਸਿੰਘ ਚੀਮਾ , ਆਮ ਆਦਮੀ ਪਾਰਟੀ ਤੋਂ ਦਿਨੇਸ਼ ਚੱਢਾ ਅਤੇ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਦਵਿੰਦਰ ਸਿੰਘ ਬਾਜਵਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।

 • Share this:
  ਸੁੱਖਵਿੰਦਰ ਸਾਕਾ,

  ਰੂਪਨਗਰ : 20 ਫਰਵਰੀ ਨੂੰ ਪੰਜਾਬ ਦੀਆਂ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਜਾ ਰਹੇ ਹਨ। ਵਿਧਾਨ ਸਭਾ ਹਲਕਾ ਰੂਪਨਗਰ ਤੋਂ ਹੁਣ ਤੱਕ ਕੁੱਲ 10 ਨਾਮਜ਼ਦਗੀਆਂ ਪੱਤਰ ਦਾਖ਼ਲ ਹੋ ਚੁੱਕੇ ਹਨ।

  ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਸਾਂਝੇ ਉਮੀਦਵਾਰ ਡਾ ਦਲਜੀਤ ਸਿੰਘ ਚੀਮਾ , ਆਮ ਆਦਮੀ ਪਾਰਟੀ ਤੋਂ ਦਿਨੇਸ਼ ਚੱਢਾ ਅਤੇ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਦਵਿੰਦਰ ਸਿੰਘ ਬਾਜਵਾ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।
  Published by:Amelia Punjabi
  First published:

  Tags: Punjab, Punjab Election 2022, Punjab politics, Ropar

  ਅਗਲੀ ਖਬਰ