Home /punjab /

Petrol-Diesel Price Hike: ਹਫ਼ਤੇ 'ਚ ਤੀਸਰੀ ਵਾਰ ਵਧੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

Petrol-Diesel Price Hike: ਹਫ਼ਤੇ 'ਚ ਤੀਸਰੀ ਵਾਰ ਵਧੀਆਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

ਪੈਟਰੋਲ

ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਬਾਅਦ ਨਵੇਂ ਰੇਟ

ਰੂਪਨਗਰ : ਮਹਿੰਗਾਈ ਰੁਕਣ ਦਾ ਨਾਮ ਨਹੀਂ ਲੈ ਰਹੀ। ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਗੱਲ ਕਰੀਏ ਇਸ ਹਫਤੇ ਦੀ ਤਾਂ ਹਫ਼ਤੇ 'ਚ ਤੀਜੀ ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਹਾਲਾਂਕਿ ਪਿਛਲੇ ਦਿਨੀਂ ਵੀ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਨਾਲ-ਨਾਲ ਗੈਸ ਸਿਲੰਡਰ ਦੇ ਰੇਟਾਂ ਵਿੱਚ ਵੀ ਵਾਧਾ ਦੇਖਣ ਨੂੰ ਮਿਲਿਆ ਸੀ। ਇਕ ਦਿਨ ਦੀ ਰਾਹਤ ਦੇਣ ਤੋਂ ਬਾਅਦ ਸਰਕਾਰੀ ਤੇਲ ਕੰਪਨੀਆਂ ਨੇ ਮੁੜ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ।

ਹੋਰ ਪੜ੍ਹੋ ...
  • Share this:
    ਸੁੱਖਵਿੰਦਰ ਸਾਕਾ

    ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਰਾਬਰ 80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕਰ ਦਿੱਤਾ ਗਿਆ ਹੈ। ਤਿੰਨ ਗੁਣਾਂ ਵਾਧੇ ਤੋਂ ਬਾਅਦ ਪੈਟਰੋਲ 98.22 'ਤੇ ਪਹੁੰਚ ਗਿਆ ਹੈ ਤੇ ਡੀਜ਼ਲ 86.98 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ । ਦਿਨੋਂ ਦਿਨੀਂ ਵਧ ਰਹੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀ ਖਪਤ ਕਰਨ ਵਾਲੇ ਵਾਹਨ ਚਾਲਕ ਵਧਦੀਆਂ ਕੀਮਤਾਂ ਤੋਂ ਪ੍ਰੇਸ਼ਾਨ ਵੀ ਨਜ਼ਰ ਆ ਰਹੇ ਹਨ।
    Published by:rupinderkaursab
    First published:

    Tags: Petrol, Petrol and diesel, Petrol Price, Petrol Price Today, Punjab

    ਅਗਲੀ ਖਬਰ