Home /punjab /

ਦਿਵਿਆਂਗ ਵਿਅਕਤੀਆਂ ਨੂੰ ਟਰਾਈ-ਸਾਈਕਲ ਅਤੇ ਵੀਲ੍ਹ ਚੇਅਰ ਕੀਤੀਆਂ ਗਈਆਂ ਪ੍ਰਦਾਨ

ਦਿਵਿਆਂਗ ਵਿਅਕਤੀਆਂ ਨੂੰ ਟਰਾਈ-ਸਾਈਕਲ ਅਤੇ ਵੀਲ੍ਹ ਚੇਅਰ ਪ੍ਰਦਾਨ ਕਰਦੇ ਹੋਏ ਅਧਿਕਾਰੀ  

ਰੂਪਨਗਰ : ਵਿਸ਼ਵ ਰੈੱਡ ਕਰਾਸ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਲੋਕ ਭਲਾਈ ਦੇ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ ਅਤੇ 20 ਦਿਵਿਆਂਗ ਵਿਅਕਤੀਆਂ ਨੂੰ ਟਰਾਈ-ਸਾਈਕਲ ਅਤੇ ਵੀਲ੍ਹ ਚੇਅਰ ਪ੍ਰਦਾਨ ਕੀਤੀਆਂ ਗਈਆ। ਕੁਸ਼ਟ ਆਸ਼ਰਮ ਰੂਪਨਗਰ ਅਤੇ ਮਹਿਲਾ ਇੰਨਮੈਟਸ ਨੂੰ ਹਾਈਜੀਨ ਕਿੱਟਾਂ ਵੀ ਵੰਡੀਆਂ ਗਈਆਂ। ਇਹਨਾਂ ਪ੍ਰੋਗਰਾਮਾਂ ਵਿੱਚ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਰੂਪਨਗਰ ਵਿਸ਼ੇਸ਼ ਤੋਰ 'ਤੇ ਸ਼ਾਮਿਲ ਹੋਏ।

ਹੋਰ ਪੜ੍ਹੋ ...
 • Share this:

  ਸੁੱਖਵਿੰਦਰ ਸਾਕਾ

  ਰੂਪਨਗਰ : ਵਿਸ਼ਵ ਰੈੱਡ ਕਰਾਸ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਵਲੋਂ ਲੋਕ ਭਲਾਈ ਦੇ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ ਅਤੇ 20 ਦਿਵਿਆਂਗ ਵਿਅਕਤੀਆਂ ਨੂੰ ਟਰਾਈ-ਸਾਈਕਲ ਅਤੇ ਵੀਲ੍ਹ ਚੇਅਰ ਪ੍ਰਦਾਨ ਕੀਤੀਆਂ ਗਈਆ। ਕੁਸ਼ਟ ਆਸ਼ਰਮ ਰੂਪਨਗਰ ਅਤੇ ਮਹਿਲਾ ਇੰਨਮੈਟਸ ਨੂੰ ਹਾਈਜੀਨ ਕਿੱਟਾਂ ਵੀ ਵੰਡੀਆਂ ਗਈਆਂ। ਇਹਨਾਂ ਪ੍ਰੋਗਰਾਮਾਂ ਵਿੱਚ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਰੂਪਨਗਰ ਵਿਸ਼ੇਸ਼ ਤੋਰ 'ਤੇ ਸ਼ਾਮਿਲ ਹੋਏ।

  ਵਿਸ਼ਵ ਰੈੱਡ ਕਰਾਸ ਦਿਵਸ ਦੇ ਮੌਕੇ 'ਤੇ ਡਿਪਟੀ ਕਮਿਸ਼ਨਰ ਵਲੋਂ ਰੈੱਡ ਕਰਾਸ ਦਾ ਝੰਡਾ ਲਹਿਰਾਇਆ ਗਿਆ ਅਤੇ ਸਰ ਜੀਨ ਹੈਨਰੀ ਡਿਉਨਾ ਨੂੰ ਯਾਦ ਕਰਦਿਆਂ ਸ਼ਮਾਂ ਰੋਸ਼ਨ ਕੀਤੀ ਗਈ ।ਰੈੱਡ ਕਰਾਸ ਮਾਨਵਤਾ ਦੀ ਸੇਵਾ ਨੂੰ ਸਮਰਪਿੱਤ ਸੰਦੇਸ਼ ਵਜੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਪੇਟਿੰਗ ਕੰਪੀਟੀਸ਼ਨ ਵੀ ਕਰਵਾਏ ਗਏ। ਡਿਪਟੀ ਕਮਿਸ਼ਨਰ ਵਲੋਂ ਮਾਨਵਤਾ ਦੀ ਸੇਵਾ ਅਤੇ ਲੋਕ ਭਲਾਈ ਦੇ ਨੇਕ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਸੰਦੇਸ਼ ਵੀ ਦਿੱਤਾ ਗਿਆ।

  Published by:rupinderkaursab
  First published:

  Tags: Punjab, Ropar