Home /punjab /

Sri Anandpur Sahib: ਘਰ-ਘਰ ਜਾ ਕੇ 747 ਬੱਚਿਆ ਨੂੰ ਪਿਲਾਈਆਂ ਗਈਆਂ ਪੋਲੀਓ ਬੂੰਦਾਂ

ਘਰ ਘਰ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਆਉਂਦੀ ਹੋਈ ਸਿਹਤ ਵਿਭਾਗ ਦੀ ਟੀਮ  

ਸ੍ਰੀ ਆਨੰਦਪੁਰ ਸਾਹਿਬ, ਰੂਪਨਗਰ : ਮਾਈਗ੍ਰੇਟਰੀ ਅਬਾਦੀ ਦੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਤੀਜੇ ਦਿਨ ਸਿਹਤ ਕਰਮਚਾਰੀਆਂ ਵਲੋਂ 849 ਘਰਾਂ ਵਿਚ ਜਾ ਕੇ 747 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਸੀਨੀਅਰ ਮੈਡੀਕਲ ਅਫਸਰ ਡਾ. ਚਰਨਜੀਤ ਕੁਮਾਰ ਵਲ੍ਹੋਂ ਫੀਲਡ ਵਿੱਚ ਜਾ ਕੇ ਮੁਹਿੰਮ ਦਾ ਜਾਇਜ਼ਾ ਲਿਆ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਖੇਤਰਾਂ ਵਿੱਚ ਰਹਿੰਦੇ ਬੱਚਿਆਂ ਨੂੰ ਵੀ ਪੋਲੀਓ ਦੀ ਖੁਰਾਕ ਦਿੱਤੀ ਜਾਵੇਗੀ।

ਹੋਰ ਪੜ੍ਹੋ ...
 • Share this:
  ਸੁੱਖਵਿੰਦਰ ਸਾਕਾ

  ਸ੍ਰੀ ਆਨੰਦਪੁਰ ਸਾਹਿਬ, ਰੂਪਨਗਰ : ਮਾਈਗ੍ਰੇਟਰੀ ਅਬਾਦੀ ਦੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਤੀਜੇ ਦਿਨ ਸਿਹਤ ਕਰਮਚਾਰੀਆਂ ਵਲੋਂ 849 ਘਰਾਂ ਵਿਚ ਜਾ ਕੇ 747 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਸੀਨੀਅਰ ਮੈਡੀਕਲ ਅਫਸਰ ਡਾ. ਚਰਨਜੀਤ ਕੁਮਾਰ ਵਲ੍ਹੋਂ ਫੀਲਡ ਵਿੱਚ ਜਾ ਕੇ ਮੁਹਿੰਮ ਦਾ ਜਾਇਜ਼ਾ ਲਿਆ ਗਿਆ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਖੇਤਰਾਂ ਵਿੱਚ ਰਹਿੰਦੇ ਬੱਚਿਆਂ ਨੂੰ ਵੀ ਪੋਲੀਓ ਦੀ ਖੁਰਾਕ ਦਿੱਤੀ ਜਾਵੇਗੀ।

  ਉਨ੍ਹਾਂ ਨੇ ਦੱਸਿਆ ਕਿ ਟੀਮਾਂ ਵਲ੍ਹੋਂ ਘਰ-ਘਰ ਜਾ ਕੇ ਛੋਟੇ ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਇਆ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਪੋਲੀਓ ਬੂੰਦਾ ਪੀਣ ਤੋਂ ਵਾਝਾਂ ਨਹੀ ਰਹਿਣਾ ਚਾਹੀਦਾ । ਇਸ ਦੇ ਲਈ ਵਿਸ਼ੇਸ ਅਭਿਆਨ ਚਲਾਇਆ ਜਾ ਰਿਹਾ ਹੈ । ਬੱਚਿਆਂ ਨੂੰ ਪੋਲੀਓ ਬੂੰਦਾ ਪਿਲਾਉਣ ਦੇ ਨਾਲ ਨਾਲ ਸਿਹਤ ਵਿਭਾਗ ਵਲੋਂ ਬੱਚਿਆ ਦੇ ਮਾਪਿਆਂ ਅਤੇ ਉਨ੍ਹਾਂ ਦੇ ਨਾਲ ਆਏ ਸਥਾਨਿਕ ਲੋਕਾਂ ਨੂੰ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ ।
  Published by:rupinderkaursab
  First published:

  Tags: Children, Polio, Punjab, Ropar

  ਅਗਲੀ ਖਬਰ