Sara Ali Khan: ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ (Sara Ali Khan) ਪਿਛਲੇ ਕੁਝ ਦਿਨਾਂ ਤੋਂ ਪੰਜਾਬ, ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਦੇ ਟੂਰ ਉਤੇ ਸਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਉਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਇਸ ਦੌਰਾਨ ਉਹ ਇਕ ਰਿਕਸ਼ੇ ਵਿੱਚ ਬੈਠੀ ਨਜ਼ਰ ਆ ਰਹੀ ਹੈ। ਪੰਜਾਬ ਦੀਆਂ ਸੜਕਾਂ 'ਤੇ ਘੁੰਮਣ ਦਾ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ।
ਬਾਅਦ ਵਿਚ ਉਸ ਨੇ ਇੱਕ ਢਾਬੇ ਵਿਚ ਬੈਠਣ ਦਾ ਵੀਡੀਓ ਸਾਂਝਾ ਕੀਤਾ। ਇਸ ਵਿਚ ਉਸ ਨੂੰ ਭੋਜਨ ਦਾ ਅਨੰਦ ਲੈਂਦੇ ਦੇਖਿਆ ਜਾ ਸਕਦਾ ਹੈ। ਉਹ ਦਹੀਂ, ਮਿੱਸੀ ਰੋਟੀ ਅਤੇ ਪਨੀਰ ਭੁਰਜੀ ਦੇ ਨਾਲ ਪਰੌਂਠਿਆਂ ਦਾ ਆਨੰਦ ਲੈ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sara Ali Khan, Sara Ali Khan boyfriend, Sara Ali Khan crush