ਕੈਪਟਨ ਅਮਰਿੰਦਰ ਨੇ ਲਈ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ

News18 Punjabi | News18 Punjab
Updated: April 12, 2021, 1:05 PM IST
share image
ਕੈਪਟਨ ਅਮਰਿੰਦਰ ਨੇ ਲਈ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ
ਕੈਪਟਨ ਅਮਰਿੰਦਰ ਨੇ ਲਈ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ

  • Share this:
  • Facebook share img
  • Twitter share img
  • Linkedin share img
ਕੋਰੋਨਾ ਟੀਕਾਕਰਨ ਦਾ ਦੂਜਾ ਪੜਾਅ ਮਾਰਚ ਤੋਂ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਲਈ। ਕੋਰੋਨਾ ਟੀਕਾ ਲੈਂਦੇ ਹੋਏ ਮੁੱਖ ਮੰਤਰੀ ਨੇ ਫੋਟੋ ਟਵੀਟ ਕੀਤੀ।

ਇਸ ਫੋਟੋ ਦੇ ਨਾਲ ਉਨ੍ਹਾਂ ਨੇ ਲਿਖਿਆ ਕਿ ਕੋਰੋਨਾ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਪਏਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਜੋ ਲੋਕ ਵੈਕਸੀਨ ਲਈ ਯੋਗ ਹਨ, ਉਹ ਅੱਗੇ ਆਉਣ ਤੇ ਆਪਣੀ ਤੇ ਆਪਣੇ ਪਰਿਵਾਰ ਦੇ ਭਲੇ ਲਈ ਵੈਕਸੀਨ ਲਗਵਾਉਣ। ਕੋਰੋਨਾ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ ਅਤੇ ਮੈਨੂੰ ਯਕੀਨ ਹੈ ਕਿ ਅਸੀਂ ਅਜਿਹਾ ਕਰਾਂਗੇ।'



ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਲਈ। ਕੋਰੋਨਾ ਟੀਕਾ ਲੈਂਦੇ ਹੋਏ ਮੁੱਖ ਮੰਤਰੀ ਨੇ ਫੋਟੋ ਟਵੀਟ ਕੀਤੀ।
Published by: Gurwinder Singh
First published: April 12, 2021, 1:05 PM IST
ਹੋਰ ਪੜ੍ਹੋ
ਅਗਲੀ ਖ਼ਬਰ