Home /News /punjab /

ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਦੇ 9 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਦੇ 9 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਦੇ 9 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਦੇ 9 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

 • Share this:
  ਆਸ਼ੀਸ਼ ਸ਼ਰਮਾ

  ਬਰਨਾਲਾ: ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ ਦੇ 9 ਵਿਦਿਆਰਥੀਆਂ ਦੀ ਜ਼ੌਹਨ ਡੀਅਰ ਇੰਡੀਆ ਪ੍ਰਾਈਵੇਟ ਲਿਮਟਿਡ ਕੰਪਨੀ ਵਿੱਚ ਨੌਕਰੀ ਲਈ ਚੋਣ ਹੋਈ ਹੈ। ਕਾਲਜ ਦੇ ਪਿ੍ੰਸੀਪਲ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਵਿੱਚ ਚੱਲ ਰਹੇ ਮਕੈਨੀਕਲ ਇੰਜੀਨੀਅਰਿੰਗ ਦੇ ਇਨ੍ਹਾਂ ਆਖਰੀ ਸਾਲ ਦੇ ਵਿਦਿਆਰਥੀਆਂ ਦੀ ਜ਼ੌਹਨ ਡੀਅਰ ਇੰਡੀਆ ਪ੍ਰਾਈਵੇਟ ਲਿਮਟਿਡ ਕੰਪਨੀ ਦੁਆਰਾ ਇੰਟਰਵਿਊ ਲਈ ਗਈ ਸੀ, ਜਿਸ ਵਿੱਚ ਕਾਲਜ ਦੇ 9 ਵਿਦਿਆਰਥੀਆਂ ਦੀ ਚੋਣ ਹੋਈ ਹੈ।

  ਇਨ੍ਹਾਂ ਵਿਦਿਆਰਥੀਆਂ ਵਿਚੋਂ ਸ਼ਹਿਰਾਜ ਅੰਸਾਰੀ, ਹਰਪ੍ਰੀਤ ਸਿੰਘ, ਜਸਕਰਨ ਸਿੰਘ, ਸਾਹਿਲ ਜਿੰਦਲ, ਅੰਮਿ੍ਤਪਾਲ ਸਿੰਘ, ਜਨਮੀਤ ਸਿੰਘ ਅਤੇ ਗੁਰਬੇਜ਼ ਸਿੰਘ ਨੇ ਆਪਣੀ ਡਿਊਟੀ ਜੁਆਇਨ ਕਰ ਲਈ ਹੈ। ਉਨ੍ਹਾਂ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

  ਇਸ ਮੌਕੇ ਡਾ. ਹਰਿੰਦਰ ਸਿੰਘ ਸਿੱਧੂ ਮੁਖੀ ਵਿਭਾਗ ਮਕੈਨੀਕਲ, ਜਗਦੀਪ ਸਿੰਘ ਸਿੱਧੂ ਟੀ.ਪੀ.ਓ. ਅਤੇ ਲਵਪ੍ਰੀਤ ਸਿੰਘ ਲੈਕਚਰਾਰ ਤੇ ਸਮੂਹ ਸਟਾਫ ਮੌਜੂਦ ਸੀ।

  Selection for the job of 9 students of Government Polytechnic College Badbar
  Published by:Gurwinder Singh
  First published:

  Tags: Government job, Jobs

  ਅਗਲੀ ਖਬਰ