ਸ਼ੇਖਰ ਸ਼ੁਕਲਾ ਨੂੰ ਪੰਜਾਬ ਸਰਕਾਰ ਵਲੋਂ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਕੀਤਾ ਨਿਯੁਕਤ

News18 Punjabi | News18 Punjab
Updated: July 21, 2021, 8:07 AM IST
share image
ਸ਼ੇਖਰ ਸ਼ੁਕਲਾ ਨੂੰ ਪੰਜਾਬ ਸਰਕਾਰ ਵਲੋਂ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਕੀਤਾ ਨਿਯੁਕਤ
ਸ਼ੇਖਰ ਸ਼ੁਕਲਾ ਨੂੰ ਪੰਜਾਬ ਸਰਕਾਰ ਵਲੋਂ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ

ਐਡਵੋਕੇਟ ਸ਼ੇਖਰ ਸ਼ੁਕਲਾ ਵਲੋਂ ਉਨ੍ਹਾਂ ਦੀ ਇਸ ਨਿਯੁਕਤੀ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਹੈ |

  • Share this:
  • Facebook share img
  • Twitter share img
  • Linkedin share img
ਰੂਪਨਗਰ : ਸ਼ੇਖਰ ਸ਼ੁਕਲਾ ਨੂੰ ਪੰਜਾਬ ਸਰਕਾਰ ਵਲੋਂ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹ ਰੂਪਨਗਰ ਦੇ ਇੱਕ ਸੀਨੀਅਰ ਵਕੀਲ ਹਨ। ਐਡਵੋਕੇਟ ਸ਼ੇਖਰ ਸ਼ੁਕਲਾ ਵਲੋਂ ਉਨ੍ਹਾਂ ਦੀ ਇਸ ਨਿਯੁਕਤੀ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਹੈ |
Published by: Sukhwinder Singh
First published: July 21, 2021, 8:07 AM IST
ਹੋਰ ਪੜ੍ਹੋ
ਅਗਲੀ ਖ਼ਬਰ