Jagbir Singh Brar join aap: ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਬੀਰ ਸਿੰਘ ਬਰਾੜ (Jagbir Singh Brar) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ।
ਦੱਸ ਦਈਏ ਕਿ ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਭਖ ਗਿਆ ਹੈ। ਇਸ ਦੌਰਾਨ ਖਬਰ ਆਈ ਹੈ ਕਿ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।
ਇਹ ਵੀ ਚਰਚਾ ਹੈ ਆਪ ਬਰਾੜ ਨੂੰ ਜਲੰਧਰ ਜਿਮਨੀ ਚੋਣ ਲਈ ਉਮੀਦਵਾਰ ( Jagbir Singh Brar join aap) ਐਲਾਨ ਸਕਦੀ ਹੈ। ਉਹ ਕਾਂਗਰਸ ਅਤੇ ਅਕਾਲੀ ਦਲ ਵਿਚ ਰਹਿ ਚੁੱਕੇ ਹਨ।
ਦੱਸ ਦਈਏ ਕੱਲ਼੍ਹ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਦਾ ਦੌਰਾ ਕੀਤਾ ਸੀ, ਜਿਸ ਪਿੱਛੋਂ ਇਥੇ ਸਿਆਸੀ ਸਰਗਰਮੀਆਂ ਭਖ ਗਈਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi clinic, Aam Aadmi Party, Aam Aadmi Party Punjab, Bhagwant Mann