ਪੰਜਾਬ ਵਿੱਚ ਸ਼ਰਾਬ ਦੇ ਠੇਕੇ ਖੋਲ੍ਹਣ ਦਾ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਜਤਾਇਆ ਹੈ। ਰੋਸ ਵੱਜੋਂ ਯੂਥ ਅਕਾਲੀ ਦਲ ਦੇ ਵਰਕਰਾਂ ਵੱਲੋਂ ਠੇਕਿਆਂ ਦੇ ਬਾਹਰ ਦੁੱਧ ਦਾ ਠੇਕਾ ਦਾ ਠੇਕਾ ਲਗਾਇਆ ਹੈ। ਅੱਜ ਸਵੇਰੇ 7:00 ਵਜੇ ਤੋਂ ਲੈ ਕੇ ਦੁਪਹਿਰ 3:00 ਵਜੇ ਤੱਕ ਸ਼ਰਾਬ ਦੇ ਠੇਕੇ ਖੋਲੇ ਗਏ ਹਨ। ਪੰਜਾਬ ਵਿੱਚ ਅੱਜ ਤੋਂ ਸ਼ਰਾਬ ਦੇ ਠੇਕੇ ਖੁੱਲ੍ਹੇ ਹਨ। ਹੋਮ ਡਿਲੀਵਰੀ ਦੀ ਵੀ ਮਨਜ਼ੂਰੀ ਦਿੱਤੀ ਗਈ ਪਰ ਕਈ ਜ਼ਿਲ੍ਹਿਆਂ ਚ ਸ਼ਰਾਬ ਦੇ ਠੇਕੇਦਾਰਾਂ ਨੇ ਠੇਕੇ ਖੋਲ੍ਹਣ ਤੋਂ ਇਨਕਾਰ ਕੀਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Alcohol, Coronavirus, COVID-19, Liquor stores, Shiromani Akali Dal