• Home
  • »
  • News
  • »
  • punjab
  • »
  • SHIROMANI COMMITTEE WILL BE REGISTERED THE CASE AGAINST BHARTI SINGH

ਸ਼੍ਰੋਮਣੀ ਕਮੇਟੀ ਵੱਲੋਂ ਭਾਰਤੀ ਸਿੰਘ 'ਤੇ ਕਰਵਾਇਆ ਜਾਵੇਗਾ ਪਰਚਾ ਦਰਜ

ਸ਼੍ਰੋਮਣੀ ਕਮੇਟੀ ਵੱਲੋਂ ਭਾਰਤੀ ਸਿੰਘ 'ਤੇ ਕਰਵਾਇਆ ਜਾਵੇਗਾ ਪਰਚਾ ਦਰਜ (ਫਾਇਲ ਫੋਟੋ)

  • Share this:
    ਸ਼੍ਰੋਮਣੀ ਕਮੇਟੀ ਵੱਲੋਂ ਕਮੇਡੀਅਨ ਭਾਰਤੀ ਸਿੰਘ ਉਤੇ ਪਰਚਾ ਦਰਜ ਕਰਵਾਇਆ ਜਾਵੇਗਾ। ਭਾਰਤੀ ਸਿੰਘ ਉਤੇ ਸਿੱਖੀ ਸਰੂਪ ਬਾਰੇ ਟਿੱਪਣੀਆਂ ਕਰਨ ਦੇ ਦੋਸ਼ ਲਾਏ ਗਏ ਹਨ। ਸ਼੍ਰੋਮਣੀ ਕਮੇਟੀ ਨੇ ਆਖਿਆ ਹੈ ਕਿ ਭਾਰਤੀ ਸਿੰਘ ਖਿਲਾਫ ਸਿੱਖਾਂ ਬਾਰੇ ਗਲਤ ਟਿੱਪਣੀ ਕਰਨ ਦੇ ਮਾਮਲੇ ਵਿਚ ਕਾਰਵਾਈ ਕੀਤੀ ਜਾਵੇਗੀ।

    ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕਰਵਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਨੇ ਭਾਰਤੀ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਭਾਰਤੀ ਸਿੰਘ ਨੇ ਇਕ ਕਮੇਟੀ ਸ਼ੋਅ ਦੌਰਾਨ ਸਿੱਖੀ ਸਰੂਪ ਬਾਰੇ ਕੋਈ ਟਿੱਪਣੀ ਕੀਤੀ ਸੀ, ਜਿਸ ਉਤੇ ਸ਼੍ਰੋਮਣੀ ਕਮੇਟੀ ਨੇ ਸਖਤ ਇਤਰਾਜ਼ ਜਤਾਇਆ ਹੈ।

    ਸ਼੍ਰੋਮਣੀ ਕਮੇਟੀ ਨੇ ਕਿਹਾ ਹੈ ਕਿ ਇਸ ਸਬੰਧੀ ਸਖਤ ਕਾਰਵਾਈ ਕੀਤੀ ਜਾਵੇਗੀ।
    Published by:Gurwinder Singh
    First published: