• Home
 • »
 • News
 • »
 • punjab
 • »
 • SHOE NECKLACE PUT AROUND THE NECK OF DISTRICT EDUCATION OFFICER OF LUDHIANA ON BEHALF OF LUDHIANA PARENT ASSOCIATION

Ludhiana:  ਜ਼ਿਲ੍ਹਾ ਸਿੱਖਿਆ ਅਫਸਰ ਦੇ ਗਲ ਵਿੱਚ ਪਾਇਆ ਜੁੱਤੀਆਂ ਦਾ ਹਾਰ, ਦੇਖੋ Video

ਸਕੂਲ ਦੀਆਂ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ ਜਿਸਦੇ ਖਿਲਾਫ ਪੈਰੇਂਟਸ ਐਸੋਸੀਏਸ਼ਨ ਵੱਲੋਂ ਕੰਪਲੇਟ ਦਿੱਤੀ ਗਈ ਸੀ। ਇਸ ਉਪਰ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਇਹ ਲੁਧਿਆਣਾ ਪੇਰੈਂਟ ਐਸੋਸੀਏਸ਼ਨ ਨੇ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਗਲ ਵਿੱਚ ਜੁੱਤੀਆਂ ਦਾ ਹਾਰ ਪਾਇਆ

Youtube Video
 • Share this:
  ਲੁਧਿਆਣਾ : ਲੁਧਿਆਣਾ ਪੇਰੈਂਟ ਐਸੋਸੀਏਸ਼ਨ ਨੇ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਗਲ ਵਿੱਚ ਜੁੱਤੀਆਂ ਦਾ ਹਾਰ ਪਾਇਆ। ਇਹ ਮਾਮਲਾ ਧਨਾਨਸੂ ਪਿੰਡ ਦੇ ਸਰਕਾਰੀ ਸਕੂਲ ਦਾ ਹੈ। ਜਾਣਕਾਰੀ ਅਨੁਸਾਰ ਸਕੂਲ ਦੀਆਂ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ ਜਿਸਦੇ ਖਿਲਾਫ ਪੈਰੇਂਟਸ ਐਸੋਸੀਏਸ਼ਨ ਵੱਲੋਂ ਕੰਪਲੇਟ ਦਿੱਤੀ ਗਈ ਸੀ। ਇਸ ਉਪਰ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਇਹ ਲੁਧਿਆਣਾ ਪੇਰੈਂਟ ਐਸੋਸੀਏਸ਼ਨ ਨੇ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਗਲ ਵਿੱਚ ਜੁੱਤੀਆਂ ਦਾ ਹਾਰ ਪਾਇਆ।  ਲੁਧਿਆਣਾ ਦੇ ਡੀਸੀ ਦਫ਼ਤਰ ਦੇ ਉੱਪਰ ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਦਫ਼ਤਰ ਹੈ। ਇਸ ਮੌਕੇ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇਗੀ।
  Published by:Ashish Sharma
  First published: