Home /News /punjab /

CIA ਸਟਾਫ਼ ਨੂੰ ਚਕਮਾ ਦੇ ਕੇ ਫਰਾਰ ਹੋਇਆ ਗੈਂਗਸਟਰ ਦੀਪਕ ਟੀਨੂੰ, ਕਪੂਰਥਲਾ ਜੇਲ੍ਹ ਤੋਂ ਰਿਮਾਂਡ 'ਤੇ ਲਾਈ ਸੀ ਮਾਨਸਾ ਪੁਲਿਸ

  • Share this:

    CIA ਸਟਾਫ਼ ਨੂੰ ਚਕਮਾ ਦੇ ਕੇ ਗੈਂਗਸਟਰ ਦੀਪਕ ਟੀਨੂੰ ਫਰਾਰ ਹੋ ਗਿਆ ਹੈ। ਗੈਂਗਸਟਰ ਨੂੰ ਪੁਲਿਸ ਵਲੋਂ ਰਿਮਾਂਡ 'ਤੇ ਕਪੂਰਥਲਾ ਜੇਲ ਲਿਆਇਆ ਗਿਆ ਸੀ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮਰਡਰ ਮਾਮਲੇ 'ਚ ਏ ਕੈਟਾਗਰੀ ਦੇ ਗੈਂਗਸਟਰ ਦੀਪਕ ਟੀਨੂੰ ਨੂੰ ਮਾਨਸਾ ਪੁਲਿਸ ਵੱਲੋਂ ਪੁੱਛਗਿੱਛ ਲਈ ਲਿਆਂਦਾ ਗਿਆ ਸੀ ਅਤੇ ਉਸ ਦੇ ਇਸ਼ਾਰੇ 'ਤੇ ਉਹ ਕਿਤੇ ਛਾਪਾਮਾਰੀ ਕਰਨ ਜਾ ਰਿਹਾ ਸੀ ਅਤੇ ਰਸਤੇ 'ਚ ਚਕਮਾ ਦੇ ਕੇ ਦੀਪਕ ਤਿੰਨੋਂ ਫਰਾਰ ਹੋ ਗਿਆ |

    ਗੈਂਗਸਟਰ ਦੀ ਭਾਲ ਨੂੰ ਲੈ ਕੇ ਪੂਰੇ ਪੰਜਾਬ 'ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਤਿਹਾੜ ਜੇਲ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਕਪੂਰਥਲਾ ਜੇਲ 'ਚ ਗੈਂਗਸਟਰ ਦੀਪਕ ਟੀਨੂੰ ਮਾਨਸਾ ਨਾਲ ਕਾਨਫਰੰਸ ਕਾਲ ਹੋਈ ਸੀ, ਜਿਸ ਤੋਂ ਬਾਅਦ ਉਹ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ 'ਚ ਸ਼ਾਮਲ ਸੀ।

    Published by:Drishti Gupta
    First published:

    Tags: Gangster, Punjab, Punjab Police