Sidhu Moosewala: ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਮਾਤਾ ਚਰਨ ਕੌਰ (Charan Kaur) ਯੂਕੇ ਲਈ ਰਵਾਨਾ ਹੋ ਗਏ ਹਨ। ਇਸ ਦੌਰਾਨ ਮਰਹੂਮ ਗਾਇਕ ਦੇ ਇਨਸਾਫ ਦੀ ਲੜਾਈ ਜਾਰੀ ਰਹੇਗੀ। ਦੱਸ ਦੇਈਏ ਕਿ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਇੱਕ ਮਾਰਚ ਕੱਢਿਆ ਜਾ ਰਿਹਾ ਹੈ, ਜਿਸ ਵਿੱਚ ਉਹ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਯੂਕੇ ਦੀ ਕੰਪਨੀ ਸਿੱਧੂ ਮੂਸੇਵਾਲਾ ਦਾ ਹੈਲੋਗ੍ਰਾਮ ਬਣਾ ਰਹੀ ਹੈ, ਜਿਸ ਕਾਰਨ ਸਿੱਧੂ ਦੇ ਮਾਤਾ-ਪਿਤਾ ਵਿਦੇਸ਼ ਚਲੇ ਗਏ ਹਨ।
View this post on Instagram
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Entertainment, Entertainment news, Pollywood, Punjabi Cinema, Punjabi industry, Sidhu Moosewala