Home /News /punjab /

ਪਾਕਿਸਤਾਨ ਵਿਚ ਸਿੱਖ ਪੱਤਰਕਾਰ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ

ਪਾਕਿਸਤਾਨ ਵਿਚ ਸਿੱਖ ਪੱਤਰਕਾਰ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ

  • Share this:

ਪਾਕਿਸਤਾਨ ਦੇ ਪੇਸ਼ਾਵਰ ਸਿੱਖ ਰਿਪੋਰਟਰ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਕੀਤੇ ਟਵੀਟ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ।


ਟਵੀਟ ਵਿਚ ਸਿਰਸਾ ਨੇ ਕਿਹਾ ਕਿ ਪਾਕਿਸਤਾਨ ਦੇ ਸਿੱਖ ਨਨਕਾਣਾ ਸਹਿਬ 'ਤੇ ਹੋਏ ਹਮਲੇ ਤੋਂ ਉਭਰੇ ਵੀ ਨਹੀਂ ਸਨ ਕਿ ਪੇਸ਼ਾਵਰ ਵਿਚ ਸਿੱਖ ਰਿਪੋਰਟਰ ਹਰਮੀਤ ਸਿੰਘ ਦੇ ਭਰਾ ਰਵਿੰਦਰ ਸਿੰਘ ਨੂੰ ਸਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। 25 ਸਾਲਾ ਰਵਿੰਦਰ ਦਾ ਕੁਝ ਦਿਨ ਪਹਿਲਾਂ ਵਿਆਹ ਹੋਇਆ ਸੀ।


 


Published by:Gurwinder Singh
First published:

Tags: Murder, Pakistan, Sikh