ਸਾਧੂ ਸਿੰਘ ਧਰਮਸੋਤ ਦੀ ਬਰਖ਼ਾਸਤਗੀ ਨੂੰ ਲੈ ਕੇ ਸਿਮਰਨਜੀਤ ਸਿੰਘ ਬੈਂਸ ਨੇ ਯਾਤਰਾ ਕੀਤੀ ਸ਼ੁਰੂ

News18 Punjabi | News18 Punjab
Updated: September 16, 2020, 12:23 PM IST
share image
ਸਾਧੂ ਸਿੰਘ ਧਰਮਸੋਤ ਦੀ ਬਰਖ਼ਾਸਤਗੀ ਨੂੰ ਲੈ ਕੇ ਸਿਮਰਨਜੀਤ ਸਿੰਘ ਬੈਂਸ ਨੇ ਯਾਤਰਾ ਕੀਤੀ ਸ਼ੁਰੂ
ਸਾਧੂ ਸਿੰਘ ਧਰਮਸੋਤ ਦੀ ਬਰਖ਼ਾਸਤਗੀ ਨੂੰ ਲੈ ਕੇ ਸਿਮਰਨਜੀਤ ਸਿੰਘ ਬੈਂਸ ਨੇ ਯਾਤਰਾ ਕੀਤੀ ਸ਼ੁਰੂ

ਵਿਧਾਇਕ ਸਿਮਰਨਜੀਤ ਸਿੰਘ ਬੈਂਸ ਵੱਲੋਂ ਦਲਿਤ ਵਿਧਿਆਰਥੀਆਂ ਦੇ ਸਕਾਲਰਸ਼ਿਪ ਘੋਟਾਲੇ ਦੇ ਮੱਦੇਨਜਰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਸਾਧੂ ਸਿੰਘ ਧਰਮਸੋਤ ਦੇ ਅਹੁਦੇ ਤੋਂ ਬਰਖਾਸਤ ਕਰਨ ਨੂੰ ਲੈਕੇ ਪੰਜਾਬ ਦੇ ਦੋਆਬਾ ਖੇਤਰ ਦੇ ਵਿੱਚ ਆਟੋ ਰਿਕਸ਼ਾ ਤੇ ਸਵਾਰ ਹੋਕੇ ਯਾਤਰਾ ਸ਼ੁਰੂ ਕਰ ਦਿੱਤੀ ਹੈ।

  • Share this:
  • Facebook share img
  • Twitter share img
  • Linkedin share img
ਗੜ੍ਹਸ਼ੰਕਰ (ਸੰਜੀਵ ਕੁਮਾਰ) ਲੋਕ ਇਨਸਾਫ ਪਾਰਟੀ ਦੇ ਮੁੱਖੀ ਸਿਮਰਨਜੀਤ ਸਿੰਘ ਬੈਂਸ ਅਤੇ ਵਿਧਾਇਕ ਵਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਕੀਤੇ ਦਲਿਤ ਵਿਦਿਆਰਥੀਆਂ ਦੇ ਸਕਾਲਰਸ਼ਿਪ ਘੋਟਾਲੇ ਦੇ ਮੱਦੇਨਜਰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਸਾਧੂ ਸਿੰਘ ਧਰਮਸੋਤ ਦੇ ਅਹੁਦੇ ਤੋਂ ਬਰਖਾਸਤ ਕਰਨ ਨੂੰ ਲੈਕੇ ਪੰਜਾਬ ਦੇ ਦੋਆਬਾ ਖੇਤਰ ਦੇ ਵਿੱਚ ਆਟੋ ਰਿਕਸ਼ਾ ਤੇ ਸਵਾਰ ਹੋਕੇ ਯਾਤਰਾ ਸ਼ੁਰੂ ਕਰ ਦਿੱਤੀ ਹੈ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਬੈਂਸ ਨੇ ਕਿਹਾ ਕਿ ਦਲਿਤ ਵਿਧਿਆਰਥੀਆਂ ਦਾ ਭਵਿੱਖ ਬਚਾਓ ਯਾਤਰਾ ਦੇ ਨਾਅਰੇ ਹੇਠ ਆਟੋ ਰਿਕਸ਼ਾ ਤੇ ਸਵਾਰ ਹੋਕੇ ਯਾਤਰਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਇਹ ਯਾਤਰਾ ਦੋਆਬਾ ਖੇਤਰ ਜਿਹੜਾ ਕਿ ਦਲਿਤ ਲੋਕਾਂ ਦੀ ਗਿਣਤੀ ਜਿਆਦਾ ਦੇ ਵਿੱਚ ਦਲਿਤ ਲੋਕਾਂ ਦੀਆਂ ਬਸਤੀਆਂ, ਦਲਿਤ ਲੋਕਾਂ ਦੇ ਘਰਾਂ ਦੇ ਵਿੱਚ ਜਾਕੇ ਪੰਜਾਬ ਸਰਕਾਰ ਨੂੰ ਉਹ ਮਜਬੂਰ ਕਰ ਦੇਣਗੇ ਤਾਕੀ ਸਾਧੂ ਸਿੰਘ ਧਰਮਸੋਤ ਨੂੰ ਅਹੁਦੇ ਤੋਂ ਬਰਖਾਸਤ ਕਰਨਾ ਪਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਦਲਿਤ ਬੱਚਿਆਂ ਲਈ ਜਾਰੀ ਬਜੀਫਾ 310 ਕਰੋੜ ਅਤੇ 100 ਕਰੋੜ ਬੱਚਿਆਂ ਦੀ ਐਡਮਿਸ਼ਨ ਲਈ ਜਾਰੀ ਕੀਤੇ ਹਨ ਉਹ ਦਲਿਤ ਬੱਚਿਆਂ ਲਈ ਪਹੁੰਚਦਾ ਕਰਨ।
Published by: Sukhwinder Singh
First published: September 16, 2020, 12:12 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading