ਮੁੜ ਵਿਵਾਦਾਂ 'ਚ ਗਾਇਕ ਰੰਮੀ ਰੰਧਾਵਾ, ਪੁਲਿਸ ਨੇ ਕੀਤਾ ਗ੍ਰਿਫਤਾਰ

ਰੰਮੀ ਰੰਧਾਵਾ ਤੇ ਅਪਾਰਟਮੈਂਟ ਵਿੱਚ ਸ਼ੋਰ-ਸ਼ਰਾਬਾ ਕਰਨ ਅਤੇ ਸਕਿਓਰਿਟੀ ਸੁਪਰਵਾਈਜ਼ਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਇਲਜ਼ਾਮ ਹੈ। ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਮੁੜ ਵਿਵਾਦਾਂ 'ਚ ਗਾਇਕ ਰੰਮੀ ਰੰਧਾਵਾ, ਪੁਲਿਸ ਨੇ ਕੀਤਾ ਗ੍ਰਿਫਤਾਰ(file photo)

  • Share this:
    ਪੰਜਾਬੀ ਗਾਇਕ ਰੰਮੀ ਰੰਧਾਵਾ ਮੁੜ ਵਿਵਾਦਾਂ ਵਿੱਚ ਹਨ। ਹੁਣ ਗੁਆਂਢੀਆਂ ਦੀ ਸ਼ਿਕਾਇਤ ਉੱਤੇ ਮੋਹਾਲੀ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ। ਰੰਮੀ ਰੰਧਾਵਾ ਤੇ ਅਪਾਰਟਮੈਂਟ ਵਿੱਚ ਸ਼ੋਰ-ਸ਼ਰਾਬਾ ਕਰਨ ਅਤੇ ਸਕਿਓਰਿਟੀ ਸੁਪਰਵਾਈਜ਼ਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਇਲਜ਼ਾਮ ਹੈ। ਉਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
    Published by:Sukhwinder Singh
    First published:
    Advertisement
    Advertisement