ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਗਿਆ ਸੀ। ਜਿਸ ਵੱਲੋਂ ਵੱਖ-ਵੱਖ ਸਮੇਂ ਤੇ ਇਸ ਸੰਬੰਧੀ ਜਾਂਚ ਕੀਤੀ ਜਾ ਚੁੱਕੀ ਹੈ ਤੇ ਹਾਲੇ ਵੀ ਕੀਤੀ ਜਾ ਰਹੀ ਹੈ। ਐਸਆਈਟੀ ਵੱਲੋਂ 4 ਡਾਕਟਰਾਂ ਤੋਂ ਪੁੱਛਗਿੱਛ ਕੀਤੀ ਗਈ ਹੈ, ਇਹ 4 ਡਾਕਟਰ ਉਹੀ ਨੇ ਜਿਨ੍ਹਾਂ ਨੇ ਕੋਟਕਪੁਰਾ ਵਿਖੇ ਗੋਲੀਕਾਂਡ ਵਿੱਚ ਜ਼ਖਮੀ ਹੋਏ ਲੋਕਾਂ ਦਾ ਇਲਾਜ ਕੀਤਾ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bargadi morcha, Guru Granth Sahib, Sacrilege