ਐੱਸ.ਆਈ.ਟੀ. ਦੇ ਸਾਹਮਣੇ ਪੇਸ਼ ਰਣਜੀਤ ਸਿੰਘ ਢੱਡਰੀਆਂਵਾਲੇ

News18 Punjabi | News18 Punjab
Updated: July 5, 2021, 4:49 PM IST
share image
ਐੱਸ.ਆਈ.ਟੀ. ਦੇ ਸਾਹਮਣੇ ਪੇਸ਼ ਰਣਜੀਤ ਸਿੰਘ ਢੱਡਰੀਆਂਵਾਲੇ
ਐੱਸ.ਆਈ.ਟੀ. ਦੇ ਸਾਹਮਣੇ ਪੇਸ਼ ਰਣਜੀਤ ਸਿੰਘ ਢੱਡਰੀਆਂਵਾਲੇ

  • Share this:
  • Facebook share img
  • Twitter share img
  • Linkedin share img
ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਐੱਸ.ਆਈ.ਟੀ ਸਾਹਮਣੇ ਗਵਾਹ ਵੱਜੋ ਪੇਸ਼ ਹੋਣ ਲਈ ਪਟਿਆਲਾ ਦੇ ਸਰਕਟ ਹਾਊਸ ਪਹੁੰਚੇ। ਦੱਸਈਏ ਕੀ ਇਸ ਤੋਂ ਪਹਿਲਾਂ ਵੀ ਐੱਸ.ਆਈ.ਟੀ. ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਭਾਈ ਪੰਥਪ੍ਰੀਤ ਸਿੰਘ ਨੂੰ 2 ਜੁਲਾਈ ਨੂੰ ਪੁੱਛਗਿੱਛ ਲਈ ਬੁਲਾਇਆ ਸੀ।ਦਰਅਸਲ ਜਿਸ ਦਿਨ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਾਪਰਿਆ ਸੀ, ਉਸ ਦਿਨ ਹੀ ਸੰਤ ਸਮਾਜ ਦੇ ਲੋਕ ਵੀ ਉੱਥੇ ਧਰਨੇ 'ਚ ਸ਼ਾਮਲ ਸਨ। ਜਿਸ ਦੇ ਕਾਰਨ ਨਵ-ਗਠਿਤ ਐੱਸ.ਆਈ.ਟੀ. ਵੱਲੋਂ ਸੰਤ ਸਮਾਜ ਕੋਲੋਂ ਵੀ ਬਤੌਰ ਗਵਾਹ ਦੇ ਵਜੋ ਪੁੱਛ ਗਿੱਛ ਕੀਤੀ ਜਾ ਰਹੀ ਹੈ।
Published by: Ramanpreet Kaur
First published: July 5, 2021, 4:49 PM IST
ਹੋਰ ਪੜ੍ਹੋ
ਅਗਲੀ ਖ਼ਬਰ