Home /News /punjab /

ਸੰਗਰੂਰ 'ਚ ਸਰਕਾਰੀ ਦਫ਼ਤਰਾਂ ਦੀਆਂ ਕੰਧਾਂ 'ਤੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਸੰਗਰੂਰ 'ਚ ਸਰਕਾਰੀ ਦਫ਼ਤਰਾਂ ਦੀਆਂ ਕੰਧਾਂ 'ਤੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਸੰਗਰੂਰ 'ਚ ਸਰਕਾਰੀ ਦਫ਼ਤਰਾਂ ਦੀਆਂ ਕੰਧਾਂ 'ਤੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਸੰਗਰੂਰ 'ਚ ਸਰਕਾਰੀ ਦਫ਼ਤਰਾਂ ਦੀਆਂ ਕੰਧਾਂ 'ਤੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

26 ਜੂਨ ਦੀ ਰਾਤ ਨੂੰ ਸੰਗਰੂਰ ਵਿੱਚ ਖਾਲਿਸਤਾਨੀ ਨਾਅਰੇ ਲਿਖੇ ਮਿਲੇ ਹਨ। ਫਿਲਹਾਲ ਪ੍ਰਸ਼ਾਸਨ ਵੱਲੋਂ ਲਿਖੇ ਨਾਅਰਿਆਂ ਨੂੰ ਕਾਲੀ ਸਿਆਹੀ ਨਾਲ ਮਿਟਾਇਆ ਗਿਆ ਹੈ। ਇਸ ਤੋਂ ਪਹਿਲਾਂ ਵੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਜਦੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਚੋਣ ਪ੍ਰਚਾਰ ਲਈ ਸੰਗਰੂਰ ਆਉਣਾ ਤੋ ਪਹਿਲਾਂ ਬੀਤੀ ਰਾਤ ਨੂੰ ਕਾਲੀ ਮਾਤਾ ਮੰਦਰ ਦੇ ਗੇਟ ਅਤੇ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖੇ ਹੋਏ ਸਨ।

ਹੋਰ ਪੜ੍ਹੋ ...
 • Share this:
  ਸੰਗਰੂਰ 'ਚ ਸਰਕਾਰੀ ਦਫ਼ਤਰਾਂ ਦੀਆਂ ਕੰਧਾਂ 'ਤੇ ਮੁੜ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਸੰਗਰੂਰ ਲੋਕ ਸਭਾ ਚੋਣ ਦੇ ਨਤੀਜੇ ਆ ਗਏ ਸਨ ਅਤੇ 26 ਜੂਨ ਦੀ ਰਾਤ ਨੂੰ ਸੰਗਰੂਰ ਦੇ ਸਰਕਾਰੀ ਦਫ਼ਤਰਾਂ ਦੀਆਂ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਮੁੜ ਲਿਖੇ ਗਏ ਸਨ।

  ਇਸ ਤੋਂ ਪਹਿਲਾਂ ਵੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਜਦੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਚੋਣ ਪ੍ਰਚਾਰ ਲਈ ਸੰਗਰੂਰ ਆਉਣਾ ਤੋ ਪਹਿਲਾਂ ਬੀਤੀ ਰਾਤ ਨੂੰ  ਕਾਲੀ ਮਾਤਾ ਮੰਦਰ ਦੇ ਗੇਟ ਅਤੇ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖੇ ਹੋਏ ਸਨ।

  ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਨੇ ਕਾਲੀ ਮਾਤਾ ਮੰਦਿਰ 'ਤੇ ਲਿਖੇ ਨਾਅਰਿਆਂ ਦੀ ਜ਼ਿੰਮੇਵਾਰੀ ਲਈ ਸੀ ਅਤੇ ਉਸ ਤੋਂ ਬਾਅਦ ਸੰਗਰੂਰ ਪੁਲਿਸ ਦੀ ਪੰਨੂ ਅਤੇ ਸੰਗਰੂਰ ਦੇ ਕੁਝ ਅਣਪਛਾਤੇ ਵਿਅਕਤੀ ਜਿਨ੍ਹਾਂ 'ਤੇ ਜੈ ਦੇ ਨਾਅਰੇ ਲਿਖੇ ਹੋਏ ਸਨ, ਦੋਵਾਂ ਖਿਲਾਫ ਕਾਰਵਾਈ ਕੀਤੀ ਗਈ ਸੀ। ਹੁਣ ਫਿਰ 26 ਜੂਨ ਦੀ ਰਾਤ ਨੂੰ ਸੰਗਰੂਰ ਵਿੱਚ ਖਾਲਿਸਤਾਨੀ ਨਾਅਰੇ ਲਿਖੇ ਮਿਲੇ ਹਨ। ਫਿਲਹਾਲ ਪ੍ਰਸ਼ਾਸਨ ਵੱਲੋਂ ਲਿਖੇ ਨਾਅਰਿਆਂ ਨੂੰ ਕਾਲੀ ਸਿਆਹੀ ਨਾਲ ਮਿਟਾਇਆ ਗਿਆ ਹੈ।
  Published by:Sukhwinder Singh
  First published:

  Tags: Khalistan, Sangrur

  ਅਗਲੀ ਖਬਰ