26 ਜਨਵਰੀ ਨੂੰ ਵੰਡੇ ਜਾਣਗੇ ਸਮਾਰਟ ਫੋਨ, ਮੁੱਖ ਮੰਤਰੀ ਨੇ ਕੀਤਾ ਟਵਿਟ

News18 Punjabi | News18 Punjab
Updated: December 2, 2019, 9:27 PM IST
26 ਜਨਵਰੀ ਨੂੰ ਵੰਡੇ ਜਾਣਗੇ ਸਮਾਰਟ ਫੋਨ, ਮੁੱਖ ਮੰਤਰੀ ਨੇ ਕੀਤਾ ਟਵਿਟ
26 ਜਨਵਰੀ ਨੂੰ ਵੰਡੇ ਜਾਣਗੇ ਸਮਾਰਟ ਫੋਨ, ਮੁੱਖ ਮੰਤਰੀ ਨੇ ਕੀਤਾ ਟਵਿਟ,

ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਟਵਿਟਰ ਅਕਾਊਂਟ ਤੋਂ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਬਾਰੇ ਜਾਣਕਾਰੀ ਦਿੱਤੀ ਹੈ।

  • Share this:
ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿਚ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ।  ਉਨ੍ਹਾਂ ਦੀ ਸਰਕਾਰ ਸੱਤਾ ਵਿਚ ਆਉਣ ਤੇ ਸਮਾਰਟ ਫੋਨ ਵੰਡੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਨੇ ਆਪਣੇ ਟਵਿਟਰ ਅਕਾਊਂਟ ਤੋਂ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਇਸ 26 ਜਨਵਰੀ ਤੋਂ 11ਵੀਂ ਅਤੇ 12ਵੀਂ ਜਮਾਤ ਦੇ 1.6 ਲੱਖ ਵਿਦਿਆਰਥੀਆਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ। ਇਨ੍ਹਾਂ ਸਮਾਰਟਫੋਨਾਂ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਵਿਚ ਮਦਦ ਮਿਲੇਗੀ।

First published: December 2, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...