ਰਾਜਪੁਰਾ: ਮਾਂ ਦਾ ਕਤਲ ਕਰਨ ਮਗਰੋਂ ਪੁੱਤਰ ਨੇ ਰੇਲਗੱਡੀ ਹੇਠਾਂ ਆ ਕੇ ਕੀਤੀ ਖੁਦਕੁਸ਼ੀ
News18 Punjab
Updated: November 10, 2019, 3:11 PM IST
Updated: November 10, 2019, 3:11 PM IST

ਰਾਜਪੁਰਾ: ਮਾਂ ਦਾ ਕਤਲ ਕਰਨ ਮਗਰੋਂ ਪੁੱਤਰ ਨੇ ਰੇਲਗੱਡੀ ਹੇਠਾਂ ਆ ਕੇ ਕੀਤੀ ਖੁਦਕੁਸ਼ੀ
ਮੁਲਜ਼ਮ ਨੇ ਆਪਣੀ ਪਤਨੀ ਤੇ ਬੱਚਿਆਂ ਨੂੰ ਵੀ ਗੰਭੀਰ ਜਖਮੀ ਕਰ ਦਿੱਤਾ ਜੋ ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜ ਹਨ
- news18-Punjabi
- Last Updated: November 10, 2019, 3:11 PM IST
ਰਾਜਪੁਰਾ ਨਾਲ ਲੱਗਦੇ ਪਿੰਡ ਤੇਪਲਾ ਵਿਚ ਇਕ ਪੁੱਤਰ ਨੇ ਆਪਣੀ ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਆਪਣੀ ਪਤਨੀ ਤੇ ਬੱਚਿਆਂ ਨੂੰ ਵੀ ਗੰਭੀਰ ਜਖਮੀ ਕਰ ਦਿੱਤਾ ਜੋ ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿਚ ਜੇਰੇ ਇਲਾਜ ਹਨ। ਮਾਂ ਦਾ ਕਤਲ ਕਰਨ ਤੋਂ ਬਾਅਦ ਪੁੱਤਰ ਨੇ ਸ਼ੰਭੂ ਰੇਲਵੇ ਸਟੇਸ਼ਨ ਨੇੜੇ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰ ਲਈ।
ਸ਼ੰਭੂ ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਏ.ਐਸ.ਆਈ ਸ਼ੰਭੂ ਅਜੇ ਕੁਮਾਰ ਨੇ ਦੱਸਿਆ ਕਿ ਨੈਬ ਕੌਰ (50) ਦੀ ਉਸ ਦੀ ਪੁੱਤਰ ਹਰਜਿੰਦਰ ਸਿੰਘ ਨੇ ਲੜਾਈ ਝਗੜੇ ਵਿਚ ਹੱਤਿਆ ਕਰ ਦਿੱਤੀ ਜਿਸ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕੀਤੀ ਗਈ ਹੈ।