Home /News /punjab /

ਮੂਸੇਵਾਲਾ ਦੇ ਪਿਤਾ ਨਾਲ ਅੱਜ ਫੋਨ 'ਤੇ ਗੱਲ ਕੀਤੀ, ਵਾਹਿਗੁਰੂ ਉਨ੍ਹਾਂ ਨੂੰ ਚੰਗੀ ਸਿਹਤ ਬਖਸ਼ਣ: ਕੈਪਟਨ

ਮੂਸੇਵਾਲਾ ਦੇ ਪਿਤਾ ਨਾਲ ਅੱਜ ਫੋਨ 'ਤੇ ਗੱਲ ਕੀਤੀ, ਵਾਹਿਗੁਰੂ ਉਨ੍ਹਾਂ ਨੂੰ ਚੰਗੀ ਸਿਹਤ ਬਖਸ਼ਣ: ਕੈਪਟਨ

 ਮੂਸੇਵਾਲਾ ਦੇ ਪਿਤਾ ਨਾਲ ਅੱਜ ਫੋਨ 'ਤੇ ਗੱਲ ਕੀਤੀ, ਵਾਹਿਗੁਰੂ ਉਨ੍ਹਾਂ ਨੂੰ ਚੰਗੀ ਸਿਹਤ ਬਖਸ਼ਣ: ਕੈਪਟਨ (file photo)

ਮੂਸੇਵਾਲਾ ਦੇ ਪਿਤਾ ਨਾਲ ਅੱਜ ਫੋਨ 'ਤੇ ਗੱਲ ਕੀਤੀ, ਵਾਹਿਗੁਰੂ ਉਨ੍ਹਾਂ ਨੂੰ ਚੰਗੀ ਸਿਹਤ ਬਖਸ਼ਣ: ਕੈਪਟਨ (file photo)

Sidhu Moosewala s Father: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਆਪਣੀ ਖਰਾਬ ਸਿਹਤ ਦੇ ਚੱਲਦੇ ਪੀਜੀਆਈ ਵਿੱਚ ਦਾਖ਼ਿਲ ਹਨ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਨੇ ਬਲਕੌਰ ਸਿੰਘ ਨੂੰ ਫੋਨ ਕਰਕੇ ਉਨ੍ਹਾਂ ਦਾ ਹਾਲਚਾਲ ਪੁੱਛਿਆ। ਇਸ ਸਬੰਧੀ ਉਨ੍ਹਾਂ ਟਵੀਟ ਕੀਤਾ ਹੈ-''ਸਵਰਗੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੀ ਦੀ ਅੱਜ ਫੋਨ 'ਤੇ ਸਿਹਤ ਬਾਰੇ ਜਾਣਕਾਰੀ ਲਈ।

ਹੋਰ ਪੜ੍ਹੋ ...
 • Share this:

  Sidhu Moosewala s Father: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ ਆਪਣੀ ਖਰਾਬ ਸਿਹਤ ਦੇ ਚੱਲਦੇ ਪੀਜੀਆਈ ਵਿੱਚ ਦਾਖ਼ਿਲ ਹਨ।

  ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਕੌਰ ਸਿੰਘ ਨੂੰ ਫੋਨ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਸਬੰਧੀ ਉਨ੍ਹਾਂ ਟਵੀਟ ਕੀਤਾ ਹੈ-''ਸਵਰਗੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਜੀ ਦੀ ਅੱਜ ਫੋਨ 'ਤੇ ਸਿਹਤ ਬਾਰੇ ਜਾਣਕਾਰੀ ਲਈ।

  ਉਨਾਂ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਹੈ। ਇੰਨੀ ਛੋਟੀ ਉਮਰ ਵਿਚ ਇਕਲੌਤੇ ਬੱਚੇ ਦਾ ਵਿਛੋੜਾ ਮਾਪਿਆਂ ਲਈ ਸਹਿਣਾ ਬਹੁਤ ਔਖਾ ਹੁੰਦਾ ਹੈ। ਮੈਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਉਨ੍ਹਾਂ ਨੂੰ ਤਾਕਤ ਅਤੇ ਚੰਗੀ ਸਿਹਤ ਬਖਸ਼ਣ।''

  Published by:Gurwinder Singh
  First published:

  Tags: Captain Amarinder Singh, Sidhu moosewala murder case, Sidhu moosewala murder update, Sidhu moosewala news update