ਸ੍ਰੀ ਮੁਕਤਸਰ ਸਾਹਿਬ: ਪੁਲਿਸ ਮੁਲਾਜ਼ਮ ਦੀ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਮੌਤ

News18 Punjabi | News18 Punjab
Updated: August 3, 2021, 3:49 PM IST
share image
ਸ੍ਰੀ ਮੁਕਤਸਰ ਸਾਹਿਬ: ਪੁਲਿਸ ਮੁਲਾਜ਼ਮ ਦੀ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਮੌਤ
ਸ੍ਰੀ ਮੁਕਤਸਰ ਸਾਹਿਬ: ਪੁਲਿਸ ਮੁਲਾਜ਼ਮ ਦੀ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਮੌਤ (ਫਾਇਲ ਫੋਟੋ)

  • Share this:
  • Facebook share img
  • Twitter share img
  • Linkedin share img
ਸ੍ਰੀ ਮੁਕਤਸਰ ਸਾਹਿਬ ਪੁਲਿਸ ਲਾਈਨ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਦੀ ਡਿਊਟੀ ਦੌਰਾਨ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸ਼ੇਰਬਹਾਦੁਰ ਸਿੰਘ ਪੁੱਤਰ ਬਲਜਿੰਦਰ ਸਿੰਘ ਉਮਰ 20 ਸਾਲ ਵਾਸੀ ਲੰਬੀ ਵਜੋਂ ਹੋਈ ਹੈ।

ਜ਼ਿਕਰਯੋਗ ਹੈ ਕਿ ਸ਼ੇਰਬਹਾਦੁਰ ਸਿੰਘ ਦੇ ਪਿਤਾ ਬਲਜਿੰਦਰ ਸਿੰਘ ਵੀ ਪਹਿਲਾਂ ਪੁਲਿਸ ਵਿੱਚ ਤਾਇਨਾਤ ਸਨ ਅਤੇ ਉਹਨਾ ਦੀ ਡਿਊਟੀ ਸਮੇਂ ਮੌਤ ਹੋ ਗਈ ਸੀ।

ਬਲਜਿੰਦਰ ਸਿੰਘ ਦੀ ਮੌਤ ਤੋਂ ਬਾਅਦ ਸ਼ੇਰਬਹਾਦੁਰ ਸਿੰਘ ਨੂੰ ਪੁਲਿਸ ਵਿੱਚ 3 ਮਹੀਨੇ ਪਹਿਲਾਂ ਨੌਕਰੀ ਮਿਲੀ ਸੀ।
Published by: Gurwinder Singh
First published: August 3, 2021, 3:49 PM IST
ਹੋਰ ਪੜ੍ਹੋ
ਅਗਲੀ ਖ਼ਬਰ