ਗੈਂਗਸਟਰ ਦਿਲਪ੍ਰੀਤ ਨੂੰ ਫੜਨ ਵਾਲੀ ਟੀਮ ਦੇ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਮਿਲੀ ਤਰੱਕੀ

Updated: July 11, 2018, 8:25 PM IST
ਗੈਂਗਸਟਰ ਦਿਲਪ੍ਰੀਤ ਨੂੰ ਫੜਨ ਵਾਲੀ ਟੀਮ ਦੇ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਮਿਲੀ ਤਰੱਕੀ

Updated: July 11, 2018, 8:25 PM IST
ਕੈਪਟਨ ਸਰਕਾਰ ਨੇ ਪੰਜਾਬ ਦੇ 13 ਜ਼ਿਲ੍ਹਿਆਂ ਦੇ ਪੁਲਿਸ ਕਪਤਾਨ ਬਦਲ ਦਿੱਤੇ ਹਨ। ਸਰਕਾਰ ਨੇ 18 ਆਈਪੀਐਸ ਤੇ 12 ਪੀਪੀਐਸ ਅਫ਼ਸਰ ਤਬਦੀਲ ਕਰ ਦਿੱਤੇ ਹਨ। ਇਨ੍ਹਾਂ ਵਿੱਚ ਗੈਂਗਸਟਰ ਦਿਲਪ੍ਰੀਤ ਨੂੰ ਫੜਨ ਵਾਲੀ ਟੀਮ ਦੇ ਮੁਖੀ ਐਸਐਸਪੀ ਜਲੰਧਰ (ਦਿਹਾਤੀ) ਗੁਰਪ੍ਰੀਤ ਸਿੰਘ ਭੁੱਲਰ ਨੂੰ ਬਦਲ ਕੇ ਏਆਈਜੀ ਕਾਊਂਟਰ ਇੰਟੈਲੀਜੈਂਸ ਲਗਾਇਆ ਗਿਆ ਹੈ।

ਇਸ ਤੋਂ ਇਲਾਵਾ ਐਐਸਪੀ ਪਟਿਆਲਾ, ਬਠਿੰਡਾ, ਫ਼ਾਜ਼ਿਲਕਾ, ਫ਼ਰੀਦਕੋਟ, ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ), ਬਟਾਲਾ, ਮਾਨਸਾ, ਕਪੂਰਥਲਾ, ਰੂਪਨਗਰ (ਰੋਪੜ), ਸੰਗਰੂਰ, ਲੁਧਿਆਣਾ (ਦਿਹਾਤੀ) ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

ਗੈਂਗਸਟਰ ਦਿਲਪ੍ਰੀਤ ਨੂੰ ਫੜਨ ਵਾਲੀ ਟੀਮ ਦੇ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਮਿਲੀ ਤਰੱਕੀ

ਗੈਂਗਸਟਰ ਦਿਲਪ੍ਰੀਤ ਨੂੰ ਫੜਨ ਵਾਲੀ ਟੀਮ ਦੇ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਮਿਲੀ ਤਰੱਕੀ
First published: July 11, 2018
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...