ਮੋਰਚੇ ਵਿਚ ਸ਼ਾਮਲ ਹੋਣ ਜਾ ਰਹੇ ਕਿਸਾਨ ਦੀ ਹੋਈ ਅਚਾਨਕ ਮੌਤ

News18 Punjabi | News18 Punjab
Updated: February 21, 2021, 6:30 PM IST
share image
ਮੋਰਚੇ ਵਿਚ ਸ਼ਾਮਲ ਹੋਣ ਜਾ ਰਹੇ ਕਿਸਾਨ ਦੀ ਹੋਈ ਅਚਾਨਕ ਮੌਤ
ਮੋਰਚੇ ਵਿਚ ਸ਼ਾਮਲ ਹੋਣ ਜਾ ਰਹੇ ਕਿਸਾਨ ਦੀ ਹੋਈ ਅਚਾਨਕ ਮੌਤ

  • Share this:
  • Facebook share img
  • Twitter share img
  • Linkedin share img
ਰਾਜੀਵ ਸ਼ਰਮਾ 
ਭਵਾਨੀਗੜ੍ਹ: ਪਿੰਡ ਕਪਿਆਲ ਤੋਂ ਕਿਸਾਨ ਮੋਰਚੇ ਵਿਚ ਸ਼ਾਮਲ ਹੋਣ ਜਾ ਰਹੇ ਜਥੇ ਵਿਚੋਂ ਇੱਕ ਕਿਸਾਨ ਕਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਉਮਰ ਤਕਰੀਬਨ 35 ਸਾਲ ਦੀ ਨੇੜਲੇ ਪਿੰਡ ਅਕਬਰਪੁਰ ਕੋਲ ਜਾਂਦਿਆ ਅਚਾਨਕ ਸਿਹਤ ਵਿਗੜ ਗਈ ਅਤੇ ਹਸਪਤਾਲ ਜਾਂਦਿਆਂ ਮੌਤ ਹੋ ਗਈ।

ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਛੋਟੇ ਬੱਚਿਆਂ ਨੂੰ ਛੱਡ ਗਿਆ ਹੈ। ਉਹ ਡੇਢ ਏਕੜ ਜ਼ਮੀਨ ਦਾ ਮਾਲਕ ਸੀ। ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਅਤੇ ਸਮੂੰਹ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨੰਬਰਦਾਰ ਯੂਨੀਅਨ ਨੇ ਪਰਿਵਾਰ ਦਾ ਕਰਜ਼ਾ ਮੁਆਫ ਕਰਨ ਅਤੇ ਇੱਕ ਪਰਿਵਾਰਕ, ਮੈਂਬਰ ਨੂੰ ਨੌਕਰੀ ਅਤੇ ਘੱਟ ਤੋਂ ਘੱਟ 10 ਲੱਖ ਮੁਆਵਜ਼ੇ ਦੀ ਮੰਗ ਕੀਤੀ ਹੈ
Published by: Gurwinder Singh
First published: February 21, 2021, 6:30 PM IST
ਹੋਰ ਪੜ੍ਹੋ
ਅਗਲੀ ਖ਼ਬਰ