ਸੁਖਬੀਰ ਵੱਲੋਂ ਰਾਸ਼ਟਰਪਤੀ ਨੂੰ ਖੇਤੀ ਬਿੱਲਾਂ ’ਤੇ ਮੋਹਰ ਨਾ ਲਾਉਣ ਦੀ ਅਪੀਲ

News18 Punjabi | News18 Punjab
Updated: September 20, 2020, 5:15 PM IST
share image
ਸੁਖਬੀਰ ਵੱਲੋਂ ਰਾਸ਼ਟਰਪਤੀ ਨੂੰ ਖੇਤੀ ਬਿੱਲਾਂ ’ਤੇ ਮੋਹਰ ਨਾ ਲਾਉਣ ਦੀ ਅਪੀਲ
ਸੁਖਬੀਰ ਵੱਲੋਂ ਰਾਸ਼ਟਰਪਤੀ ਨੂੰ ਖੇਤੀ ਬਿੱਲਾਂ ’ਤੇ ਮੋਹਰ ਨਾ ਲਾਉਣ ਦੀ ਅਪੀਲ

  • Share this:
  • Facebook share img
  • Twitter share img
  • Linkedin share img
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਬਿੱਲਾਂ ਨੂੰ ਮਨਜੂਰੀ ਨਾ ਦੇਣ ਤੇ ਇਨ੍ਹਾਂ ਨੂੰ ਨਜ਼ਰਸਾਨੀ ਲਈ ਸੰਸਦ ਨੂੰ ਵਾਪਸ ਭੇਜ ਦੇਣ।

ਸੁਖਬੀਰ ਨੇ ਕਿਹਾ ਕਿ ਅੱਜ ਲੋਕਤੰਤਰ ਲਈ ਮਾਯੂਸੀ ਦਾ ਦਿਨ ਹੈ। ਸ੍ਰੀ ਬਾਦਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਅਪੀਲ ਕੀਤੀ, “ਕਿਰਪਾ ਕਰਕੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਮੰਡੀ ਮਜ਼ਦੂਰਾਂ ਅਤੇ ਦਲਿਤਾਂ ਦੇ ਨਾਲ ਖੜੇ ਹੋਵੋ। ਸਰਕਾਰ ਵਿੱਚ ਉਨ੍ਹਾਂ ਦੀ ਤਰਫੋਂ ਦਖਲ ਦਿਓ। ਨਹੀਂ ਤਾਂ ਇਹ ਵਰਗ ਸਾਨੂੰ ਕਦੇ ਮੁਆਫ ਨਹੀਂ ਕਰਨਗੇ।”

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਿੱਲ ਪਾਸ ਹੋਣਾ ਦੇਸ਼ ਦੇ ਕਰੋੜਾਂ ਲੋਕਾਂ ਅਤੇ ਲੋਕਤੰਤਰ ਲਈ ਉਦਾਸ ਦਿਨ ਹੈ।
Published by: Gurwinder Singh
First published: September 20, 2020, 5:15 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading