ਬੀਜੇਪੀ ਛੱਡ ਅਕਾਲੀ ਦਲ 'ਚ ਸ਼ਾਮਲ ਹੋਏ ਨੌਜਵਾਨ, ਸੁਖਬੀਰ ਬਾਦਲ ਨੇ ਸਿਰਪਾਓ ਪਾ ਕੀਤਾ ਸਨਮਾਨਿਤ

News18 Punjabi | News18 Punjab
Updated: July 7, 2021, 12:25 PM IST
share image
ਬੀਜੇਪੀ ਛੱਡ ਅਕਾਲੀ ਦਲ 'ਚ ਸ਼ਾਮਲ ਹੋਏ ਨੌਜਵਾਨ, ਸੁਖਬੀਰ ਬਾਦਲ ਨੇ ਸਿਰਪਾਓ ਪਾ ਕੀਤਾ ਸਨਮਾਨਿਤ
ਬੀਜੇਪੀ ਛੱਡ ਅਕਾਲੀ ਦਲ 'ਚ ਸ਼ਾਮਲ ਹੋਏ ਨੌਜਵਾਨ, ਸੁਖਬੀਰ ਬਾਦਲ ਨੇ ਸਿਰਪਾਓ ਪਾ ਕੀਤਾ ਸਨਮਾਨਿਤ

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀਂ ਪਾਰਟੀ ਵਿੱਚ ਸ਼ਾਮਲ ਹੋਏ ਇੰਨਾਂ ਨੌਜਵਾਨਾਂ ਨੂੰ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰਪਾਓ ਪਾ ਕੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ।

  • Share this:
  • Facebook share img
  • Twitter share img
  • Linkedin share img
ਬਰਨਾਲਾ : ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਣ ਨਾਲ ਸੂਬੇ ਵਿੱਚ ਸਿਆਸੀ ਸਰਗਰਮੀਆਂ ਵਿੱਚ ਤੇਜ਼ੀ ਆਈ ਹੈ। ਇਸ ਸਮੇਂ ਦਲ ਬਦਲੀ ਦਾ ਮਾਹੌਲ ਵਿੱਚ ਵਾਧਾ ਹੋ ਰਿਹਾ ਹੈ। ਹਰ ਦਿਨ ਕੋਈ ਨਾ ਕੋਈ ਆਪਣੀ ਪਹਿਲਾਂ ਵਾਲੀ ਪਾਰਟੀ ਛੱਡ ਕੇ ਨਵੀਂ ਪਾਰਟੀ ਵਿੱਚ ਸ਼ਾਮਲ ਹੋ ਰਿਹਾ ਹੈ। ਇਸ ਕੜੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਚੱਲ ਰਿਹਾ ਹੈ। ਪਿੰਡ ਢਿਲਵਾਂ ਤੋਂ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਵਲੋਂ ਭਾਜਪਾ ਨੂੰ ਅਲਵਿਦਾ ਆਖ ਕਿ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀਂ ਪਾਰਟੀ ਵਿੱਚ ਸ਼ਾਮਲ ਹੋਏ ਇੰਨਾਂ ਨੌਜਵਾਨਾਂ ਨੂੰ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰਪਾਓ ਪਾ ਕੇ ਨੌਜਵਾਨਾਂ ਨੂੰ ਸਨਮਾਨਿਤ ਕੀਤਾ।
Published by: Sukhwinder Singh
First published: July 7, 2021, 12:24 PM IST
ਹੋਰ ਪੜ੍ਹੋ
ਅਗਲੀ ਖ਼ਬਰ