ਸੁਖਬੀਰ ਸਿੰਘ ਬਾਦਲ ਵੱਲੋਂ ਰਾਜਪੁਰਾ ਨਗਰ ਕੌਸਲ ਚੋਣਾਂ ਲਈ ਪਾਰਟੀ ਦੀ 4-ਮੈਂਬਰੀ ਕਮੇਟੀ ਦਾ ਐਲਾਨ

News18 Punjabi | News18 Punjab
Updated: January 6, 2021, 3:10 PM IST
share image
ਸੁਖਬੀਰ ਸਿੰਘ ਬਾਦਲ ਵੱਲੋਂ ਰਾਜਪੁਰਾ ਨਗਰ ਕੌਸਲ ਚੋਣਾਂ ਲਈ ਪਾਰਟੀ ਦੀ 4-ਮੈਂਬਰੀ ਕਮੇਟੀ ਦਾ ਐਲਾਨ

  • Share this:
  • Facebook share img
  • Twitter share img
  • Linkedin share img
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅੰਦਰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਰਾਜਪੁਰਾ ਵਿੱਚ ਪੈਂਦੀ ਰਾਜਪੁਰਾ ਨਗਰ ਕੌਂਸਲ ਲਈ 4 ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਹੈ। ਉਹਨਾ ਦੱਸਿਆ ਕਿ ਇਸ ਕਮੇਟੀ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਸੁਰਜੀਤ ਸਿੰਘ ਰੱਖੜਾ, ਸ. ਸੁਰਜੀਤ ਸਿੰਘ ਗੜ੍ਹੀ ਅਤੇ ਸ. ਰਣਜੀਤ ਸਿੰਘ ਰਾਣਾ  ਨੂੰ ਸ਼ਾਮਲ ਕੀਤਾ ਗਿਆ ਹੈ।  ਉਹਨਾਂ ਕਮੇਟੀ ਨੂੰ ਹਦਾਇਤ ਕੀਤੀ ਕਿ ਉਹ ਰਾਜਪੁਰਾ ਨਗਰ ਕੌਂਸਲ ਦੇ ਸਬੰਧ ਵਿੱਚ ਮੀਟਿੰਗਾਂ ਕਰਕੇ ਉਮੀਦਵਾਰ ਫਾਈਨਲ ਕਰਨਗੇ ਅਤੇ ਪਾਰਟੀ ਉਮੀਦਵਾਰਾਂ ਦੀ ਜਿੱਤ ਲਈ ਦਿਨ ਰਾਤ ਇੱਕ ਕਰਨਗੇ।
Published by: Anuradha Shukla
First published: January 6, 2021, 3:09 PM IST
ਹੋਰ ਪੜ੍ਹੋ
ਅਗਲੀ ਖ਼ਬਰ