Breaking: ਸੁਖਬੀਰ ਸਿੰਘ ਬਾਦਲ ਨੇ ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਘੋਸ਼ਿਤ ਕੀਤਾ

News18 Punjabi | News18 Punjab
Updated: March 15, 2021, 4:15 PM IST
share image
Breaking: ਸੁਖਬੀਰ ਸਿੰਘ ਬਾਦਲ ਨੇ ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਘੋਸ਼ਿਤ ਕੀਤਾ

  • Share this:
  • Facebook share img
  • Twitter share img
  • Linkedin share img
ਸੁਖਬੀਰ ਸਿੰਘ ਬਾਦਲ ਨੇ ਖੇਮਕਰਨ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਘੋਸ਼ਿਤ ਕੀਤਾ। ਅਕਾਲੀ ਆਗੂ ਆਦੇਸ਼ ਪ੍ਰਤਾਪ ਕੈਰੋਂ ਨੇ ਵੀ ਆਪਣੀ ਦਾਅਵੇਦਾਰੀ ਖੇਮਕਰਨ ਤੋਂ ਠੋਕੀ ਸੀ ਪਰ ਉਹ ਅੱਜ ਸੁਖਬੀਰ ਬਾਦਲ ਦੀ ਪੰਜਾਬ ਮੰਗਦਾ ਹੈ ਜਵਾਬ ਰੈਲੀ ਵਿੱਚ ਸ਼ਾਮਲ ਨਹੀਂ ਹੋਏ।

ਸੁਖਬੀਰ ਸਿੰਘ ਅਬਦਲ ਨੇ ਇਹ ਐਲਾਨ ਅੱਜ ਹੋਈ ਦੁੱਜੀ ਰੈਲੀ ਵਿੱਚ ਕੀਤਾ। ਜਲਾਲਾਬਾਦ ਵਿੱਚ ਹੋਈ 'ਪੰਜਾਬ ਮੰਗਦਾ ਹੈ ਜਵਾਬ' ਰੈਲੀ ਵਿੱਚ ਉਨ੍ਹਾਂ ਨੇ ਜਲਾਲਾਬਾਦ ਤੋਂ ਆਪਣੇ ਆਪ ਨੂੰ ਉਮੀਦਵਾਰ ਘੋਸ਼ਿਤ ਕੀਤਾ ਸੀ।
Published by: Anuradha Shukla
First published: March 15, 2021, 2:58 PM IST
ਹੋਰ ਪੜ੍ਹੋ
ਅਗਲੀ ਖ਼ਬਰ