• Home
  • »
  • News
  • »
  • punjab
  • »
  • SUKHJINDER RANDHAWA SOUGHT AN APPOINTMENT WITH THE GOVERNOR

ਸੁਖਜਿੰਦਰ ਰੰਧਾਵਾ ਨੇ ਰਾਜਪਾਲ ਨਾਲ ਮੁਲਾਕਾਤ ਦਾ ਸਮਾਂ ਮੰਗਿਆ

ਸੁਖਜਿੰਦਰ ਰੰਧਾਵਾ ਨੇ ਰਾਜਪਾਲ ਨਾਲ ਮੁਲਾਕਾਤ ਦਾ ਸਮਾਂ ਮੰਗਿਆ

ਸੁਖਜਿੰਦਰ ਰੰਧਾਵਾ ਨੇ ਰਾਜਪਾਲ ਨਾਲ ਮੁਲਾਕਾਤ ਦਾ ਸਮਾਂ ਮੰਗਿਆ

  • Share this:
    ਕਾਂਗਰਸ ਹਾਈਕਮਾਨ ਨੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਦੀ ਕੁਰਸੀ ਸੌਪਣ ਦਾ ਫੈਸਲਾ ਲੈ ਲਿਆ ਹੈ। ਹਾਈ ਕਮਾਨ ਨੇ ਰੰਧਾਵਾ ਦੇ ਨਾਮ ਉਤੇ ਮੋਹਰ ਲਗਾ ਦਿੱਤੀ ਹੈ।

    ਰੰਧਾਵਾ ਦੀ ਸ਼ੁਰੂ ਤੋਂ ਮੁੱਖ ਮੰਤਰੀ ਅਹੁਦੇ ਲਈ ਚੋਣ ਬਾਰੇ ਚਰਚਾ ਸੀ। ਫਿਲਹਾਲ ਇਸ ਦਾ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਸੁਖਜਿੰਦਰ ਰੰਧਾਵਾ ਨੇ ਰਾਜਪਾਲ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ।

    ਉਧਰ, ਪੰਜਾਬ ਦੀ ਅਮਰਿੰਦਰ ਸਿੰਘ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੇ ਮਨ ਵਿੱਚ ਕਦੇ ਵੀ ਕਿਸੇ ਅਹੁਦੇ ਦੀ ਲਾਲਸਾ ਨਹੀਂ ਰਹੀ। ਫਿਲਹਾਲ ਰੰਧਾਵਾ ਬਾਰੇ ਰਸਮੀ ਐਲਾਨ ਨਹੀਂ ਕੀਤਾ ਗਿਆ ਹੈ ਪਰ  ਸੁਖਜਿੰਦਰ ਰੰਧਾਵਾ ਨੇ ਰਾਜਪਾਲ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ।

    ਚਰਚਾ ਹੈ ਕਿ ਉਹ ਅੱਜ ਹੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ।
    Published by:Gurwinder Singh
    First published: