Home /News /punjab /

ਸੁਖਪਾਲ ਸਿੰਘ ਖਹਿਰਾ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਨਿਯੁਕਤ

ਸੁਖਪਾਲ ਸਿੰਘ ਖਹਿਰਾ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਨਿਯੁਕਤ

ਸੁਖਪਾਲ ਸਿੰਘ ਖਹਿਰਾ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਨਿਯੁਕਤ  (file photo)

ਸੁਖਪਾਲ ਸਿੰਘ ਖਹਿਰਾ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਨਿਯੁਕਤ (file photo)

ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

  • Share this:
    ਚੰਡੀਗੜ੍ਹ- ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਨੂਗੋਪਾਲ ਨੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਹੈ।



    ਜਾਰੀ ਪ੍ਰੈਸ ਨੋਟ ਅਨੁਸਾਰ ਪਾਰਟੀ ਦੇ ਕੌਮੀ ਪ੍ਰਧਾਨ ਵਲੋਂ ਸੀਨੀਅਰ ਕਾਂਗਰਸੀ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
    Published by:Ashish Sharma
    First published:

    Tags: Indian National Congress, Punjab Congress, Sukhpal Singh Khaira

    ਅਗਲੀ ਖਬਰ