ਤਕਰੀਬਨ 50 ਸਾਲਾਂ ਬਾਅਦ ਸੁਨੀਲ ਜਾਖੜ ਨੇ ਕਾਂਗਰਸ ਦਾ ਸਾਥ ਛੱਡ ਦਿਤਾ ਹੈ। ਸੁਨੀਲ ਜਾਖੜ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਉਨ੍ਹਾਂ ਲਈ ਕਾਂਗਰਸ ਨਾਲ 50 ਸਾਲਾਂ ਦਾ ਰਿਸ਼ਤਾ ਤੋੜਨਾ ਬੇਹੱਦ ਮੁਸ਼ਕਲ ਸੀ, ਪਰ ਪਾਰਟੀ ਤੋਂ ਉਨ੍ਹਾਂ ਨੂੰ ਉਹ ਨਹੀਂ ਮਿਲਿਆ, ਜੋ ਉਨ੍ਹਾਂ ਨੇ ਪਾਰਟੀ ਲਈ ਕੀਤਾ।
ਖ਼ਬਰ ਅੱਪਡੇਟ ਹੋ ਰਹੀ ਹੈ...
Published by:Amelia Punjabi
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Sunil Jakhar