Home /News /punjab /

ਸੁਨੀਲ ਜਾਖੜ ਨੇ ਵਿਧਵਾਵਾਂ ਲਈ ਵਿਸੇਸ਼ ਪੈਨਸ਼ਨ ਸਕੀਮ ਸ਼ੁਰੂ ਕਰਨ ਲਈ PM Modi ਨੂੰ ਲਿਖੀ ਚਿੱਠੀ

ਸੁਨੀਲ ਜਾਖੜ ਨੇ ਵਿਧਵਾਵਾਂ ਲਈ ਵਿਸੇਸ਼ ਪੈਨਸ਼ਨ ਸਕੀਮ ਸ਼ੁਰੂ ਕਰਨ ਲਈ PM Modi ਨੂੰ ਲਿਖੀ ਚਿੱਠੀ

ਸੁਨੀਲ ਜਾਖੜ ਨੇ ਵਿਧਵਾਵਾਂ ਲਈ ਵਿਸੇਸ਼ ਪੈਨਸ਼ਨ ਸਕੀਮ ਸ਼ੁਰੂ ਕਰਨ ਲਈ PM Modi ਨੂੰ ਲਿਖੀ ਚਿੱਠੀ

ਸੁਨੀਲ ਜਾਖੜ ਨੇ ਵਿਧਵਾਵਾਂ ਲਈ ਵਿਸੇਸ਼ ਪੈਨਸ਼ਨ ਸਕੀਮ ਸ਼ੁਰੂ ਕਰਨ ਲਈ PM Modi ਨੂੰ ਲਿਖੀ ਚਿੱਠੀ

ਸਾਬਕਾ ਸਾਂਸਦ ਅਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਵਿਧਵਾ ਔਰਤਾਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਪਾਲਣ ਪੋਸ਼ਣ ਲਈ ਵਾਧੂ ਭੱਤੇ ਦੇ ਰੂਪ ਵਿਚ ਵਿਸੇਸ਼ ਪੈਨਸ਼ਨ ਲਗਾਉਣ ਦੀ ਮੰਗ ਕੀਤੀ ਹੈ। ਇਸੇ ਤਰਾਂ ਅਜਿਹੀਆਂ ਮਾਂਵਾਂ ਜ਼ੋ ਇੱਕਲੇ ਤੌਰ ਤੇ ਆਪਣੇ ਬੱਚਿਆਂ ਨੂੰ ਸੰਭਾਲ ਰਹੀਆਂ ਹਨ ਉਨ੍ਹਾਂ ਦੇ ਬੱਚਿਆਂ ਦੀ ਪੜਾਈ ਲਈ ਵੀ ਵਿਸੇਸ਼ ਵਜੀਫਾ ਸਕੀਮਾ ਸ਼ੁਰੂ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਅਜਿਹੇ ਬੱਚੇ ਵੀ ਮਿਆਰੀ ਅਤੇ ਉਚੇਰੀ ਸਿੱਖਿਆ ਹਾਸਲ ਕਰ ਸਕਨ।

ਹੋਰ ਪੜ੍ਹੋ ...
  • Share this:

    ਚੰਡੀਗੜ੍ਹ: ਸਾਬਕਾ ਸਾਂਸਦ ਅਤੇ ਭਾਜਪਾ ਆਗੂ  ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਵਿਧਵਾ ਔਰਤਾਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਪਾਲਣ ਪੋਸ਼ਣ ਲਈ ਵਾਧੂ ਭੱਤੇ ਦੇ ਰੂਪ ਵਿਚ ਵਿਸੇਸ਼ ਪੈਨਸ਼ਨ ਲਗਾਉਣ ਦੀ ਮੰਗ ਕੀਤੀ ਹੈ। ਇਸੇ ਤਰਾਂ ਅਜਿਹੀਆਂ ਮਾਂਵਾਂ ਜ਼ੋ ਇੱਕਲੇ ਤੌਰ ਤੇ ਆਪਣੇ ਬੱਚਿਆਂ ਨੂੰ ਸੰਭਾਲ ਰਹੀਆਂ ਹਨ ਉਨ੍ਹਾਂ ਦੇ ਬੱਚਿਆਂ ਦੀ ਪੜਾਈ ਲਈ ਵੀ ਵਿਸੇਸ਼ ਵਜੀਫਾ ਸਕੀਮਾ ਸ਼ੁਰੂ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਅਜਿਹੇ ਬੱਚੇ ਵੀ ਮਿਆਰੀ ਅਤੇ ਉਚੇਰੀ ਸਿੱਖਿਆ ਹਾਸਲ ਕਰ ਸਕਨ।


    ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਦੀ ਇਕ ਕਾਪੀ ਉਨ੍ਹਾਂ ਨੇ ਭਾਜਪਾ ਦੇ ਕੌਮੀ ਪ੍ਰਧਾਨ ਜ਼ੇ ਪੀ ਨੱਢਾ ਨੂੰ ਵੀ ਨਵੀਂ ਦਿੱਲੀ ਵਿਖੇ ਭੇਂਟ ਕਰਦਿਆਂ ਕਿਹਾ ਕਿ ਨਵਰਾਤਰੀ ਦੇ ਪਵਿੱਤਰ ਮੌਕੇ ਜਦ ਮਾਂ ਦੁਰਗਾ ਦੀ ਪੂਜਾ ਕੀਤਾ ਜਾਂਦੀ ਹੈ ਤਾਂ ਅਜਿਹੇ ਮੌਕੇ ਸਰਕਾਰ ਵੱਲੋਂ ਮਾਤਰ ਸ਼ਕਤੀ ਲਈ ਅਜਿਹੀ ਯੋਜਨਾ ਸ਼ੁਰੂ ਕੀਤਾ ਜਾਣਾ ਅਜਿਹੇ ਪਰਿਵਾਰਾਂ ਲਈ ਬਹੁਤ ਹੀ ਸਹਾਈ ਸਿੱਧ ਹੋਵੇਗਾ।

    Published by:Drishti Gupta
    First published:

    Tags: Pension, PM Modi, Punjab, Punjab politics, Sunil Jakhar