ਤਰਨ ਤਾਰਨ ਵਿਜੀਲੈਂਸ ਦੀ ਟੀਮ ਨੇ ਸਰਕਾਰੀ ਹਸਪਤਾਲ ਦੇ ਦੋ ਫਾਰਮਾਸਿਸਟ ਨੂੰ 40 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

News18 Punjabi | News18 Punjab
Updated: May 7, 2021, 9:54 AM IST
share image
ਤਰਨ ਤਾਰਨ ਵਿਜੀਲੈਂਸ ਦੀ ਟੀਮ ਨੇ ਸਰਕਾਰੀ ਹਸਪਤਾਲ ਦੇ ਦੋ ਫਾਰਮਾਸਿਸਟ ਨੂੰ 40 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ
ਤਰਨ ਤਾਰਨ ਵਿਜੀਲੈਂਸ ਦੀ ਟੀਮ ਨੇ ਸਰਕਾਰੀ ਹਸਪਤਾਲ ਦੇ ਦੋ ਫਾਰਮਾਸਿਸਟ ਨੂੰ 40 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਦੋਵਾਂ ਵਿਅਕਤੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈੈ ਤੇ ਦੋਨਾਂ ਫਾਰਮਾਸਿਸਟ ਨੂੰ ਹਿਰਾਸਤ ਵਿਚ ਲਿਆ ਹੈ।

  • Share this:
  • Facebook share img
  • Twitter share img
  • Linkedin share img
ਤਰਨ ਤਾਰਨ- ਵਿਜੀਲੈਂਸ ਬਿਊਰੋ ਦੀ ਟੀਮ ਨੇ ਤਰਨਤਾਰਨ ਦੇ ਸਰਹੱਦੀ ਕਸਬਾ ਖੇਮਕਰਨ ਦੇ ਸਰਕਾਰੀ ਹਸਪਤਾਲ ਵਿੱਚ ਤੈਨਾਤ ਦੋ ਫਾਰਮਾਸਿਸਟ ਨੂੰ 40 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ ਕੀਤਾ ਹੈ।  ਦੋਨਾ ਦੀ ਪਹਿਚਾਣ ਸੁਰੇਸ਼ ਕੁਮਾਰ ਤੇ ਸੁਖਪਾਲ ਸਿੰਘ ਦੇੇ ਰੂਪ ਵਿੱਚ ਹੋੋੋਈ ਹੈੈ। ਦੱਸਿਆ ਜਾ ਰਿਹਾ ਕਿ ਦੋਨਾਂਂ ਨੇ ਮੈਡੀਕਲ ਰਿਪੋਰਟ ਦੇਣ ਬਦਲੇ ਸ਼ਾਮ ਸਿੰਘ ਨਾਮਕ ਵਿਅਕਤੀ ਕੋਲੋ ਪੈਸਿਆਂ ਮੰਗੇ ਸੀ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਜਾਣਕਾਰੀ ਵਿਜੀਲੈਂਸ ਵਿਭਾਗ ਦੀ ਟੀਮ ਨੂੰ ਦਿੱਤੀ ਸੀ ਜਿਸ ਤੋਂ ਬਾਅਦ ਟੀਮ ਨੇ ਮੌਕੇ ਤੇੇੇੇ ਪਹੁੰਚ ਕੇ ਟ੍ਰੈਪ ਲਗਾ ਕੇ ਦੋਨਾਂ ਨੂੰ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਦੋਵਾਂ ਵਿਅਕਤੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈੈ ਤੇ ਦੋਨਾਂ ਫਾਰਮਾਸਿਸਟ ਨੂੰ ਹਿਰਾਸਤ ਵਿਚ ਲਿਆ ਹੈ।

ਵਿਜੀਲੈਂਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਕਰਮਚਾਰੀਆਂ ਨੇ ਸ਼ਾਮ ਸਿੰਘ ਨਾਮਕ ਇੱਕ ਵਿਅਕਤੀ ਕੋਲੋਂ ਮੈਡੀਕਲ ਰਿਪੋਰਟ ਦੇਣ ਬਦਲੇ ਉਕਤ ਰਾਸ਼ੀ ਮੰਗੀ ਸੀ ਵਿਜੀਲੈਂਸ ਅਧਿਕਾਰੀਆਂ ਅਨੁਸਾਰ ਦੋਵਾਂ ਵਿਅਕਤੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਟੀਮ ਨੇ ਖੇਮਕਰਨ ਸਰਕਾਰੀ ਹਸਪਤਾਲ ਵਿਚ ਕੀਤੀ ਰੇਡ 40 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਫਾਰਮਾਸਿਸਟ ਸੁਰੇਸ਼ ਕੁਮਾਰ ਅਤੇ ਸੁਖਪਾਲ ਸਿੰਘ ਨੂੰ ਲਿਆ ਹਿਰਾਸਤ ਵਿਚ ਲਿਆ ਹੈ।

ਤਰਨ ਤਾਰਨ ਤੋਂ ਸਿਧਾਰਥ ਅਰੋੜਾ ਦੀ ਰਿਪੋਰਟ।
Published by: Sukhwinder Singh
First published: May 7, 2021, 9:54 AM IST
ਹੋਰ ਪੜ੍ਹੋ
ਅਗਲੀ ਖ਼ਬਰ