ਅਫਗਾਨੀਸਤਾਨ ਦੇ ਕਾਬੁਲ ਸਥਿਤ ਕਾਰਤੇ ਪਰਵਾਨ ਗੁਰਦੁਆਰਾ ਸਾਹਿਬ 'ਤੇ ਅੱਜ ਸਵੇਰੇ 6 ਵਜੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਹੈ। ਫਿਲਹਾਲ ਗੁਰਦੁਆਰਾ ਸਾਹਿਬ ਅੱਤਵਾਦੀਆਂ ਦੇ ਕਬਜ਼ੇ 'ਚ ਹੈ।
ਫਾਇਰਿੰਗ ਜਾਰੀ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਹੈ ਕਿ 10 ਦੇ ਕਰੀਬ ਅੱਤਵਾਦੀ ਅੰਦਰ ਦਾਖਲ ਹੋ ਗਏ ਹਨ ਤੇ ਲਗਾਤਾਰ ਫਾਇਰਿੰਗ ਕਰ ਰਹੇ ਹਨ।
ਅੱਤਵਾਦੀ ਅੰਦਰ ਦਾਖਲ ਹੋ ਗਏ ਹਨ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਨੂੰ ਅੱਗ ਲਗਾ ਦਿੱਤੀ ਗਈ ਗਈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।