• Home
  • »
  • News
  • »
  • punjab
  • »
  • THE CENTRAL GOVERNMENT HAS ISSUED A NOTIFICATION TO ENFORCE THE CENTRAL SERVICE RULES IN CHANDIGARH

ਚੰਡੀਗੜ੍ਹ 'ਚ ਲਾਗੂ ਹੋਏ ਕੇਂਦਰੀ ਸੇਵਾ ਨਿਯਮ, ਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

Central Service Rules notification in Chandigarh -ਚੰਡੀਗੜ੍ਹ 'ਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਲਈ ਕੇਂਦਰ ਸਰਕਾਰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਪੰਜਾਬ ਦੇ ਸੇਵਾ ਨਿਯਮ ਲਾਗੂ ਹੁੰਦੇ ਸਨ।

ਚੰਡੀਗੜ੍ਹ 'ਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਲਈ ਕੇਂਦਰ ਸਰਕਾਰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ( ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫਾਈਲ ਫੋਟੋ)

  • Share this:
    ਚੰਡੀਗੜ੍ਹ 'ਚ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਲਈ ਕੇਂਦਰ ਸਰਕਾਰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਪੰਜਾਬ ਦੇ ਸੇਵਾ ਨਿਯਮ ਲਾਗੂ ਹੁੰਦੇ ਸਨ। ਉੱਧਰ ਹਰਿਆਣਾ ਦੇ ਮੁੱਖ ਮੰਤਰੀ ਖੁਦ ਨੂੰ ਇਸ ਪੂਰੇ ਮਾਮਲੇ ਤੋਂ ਅਨਜਾਣ ਦੱਸ ਰਹੇ ਹਨ। ਮਨੋਹਰ ਲਾਲ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅਮਿਤ ਸ਼ਾਹ ਦੇ ਐਲਾਨ ਬਾਰੇ ਪਤਾ ਨਹੀਂ ਹੈ। ਹਾਲਾਂਕਿ ਇਹ ਜ਼ਰੂਰ ਕਿਹਾ ਚੰਡੀਗੜ੍ਹ ਤੇ ਪੰਜਾਬ ਅਤੇ ਹਰਿਆਣਾ ਦੋਹਾਂ ਦਾ ਹੱਕ ਹੈ , ਤੇ ਇਸਨੂੰ ਕੋਈ ਖੋਹ ਨਹੀਂ ਸਕਦਾ।





    ਖ਼ਬਰ ਅੱਪਡੇਟ ਹੋ ਰਹੀ ਹੈ...
    Published by:Sukhwinder Singh
    First published: