ਨਵਜੋਤ ਸਿੰਘ ਸਿੱਧੂ ਦਾ ਤਾਜਪੋਸ਼ੀ ਸਮਾਗਮ 23 ਜੁਲਾਈ ਨੂੰ ਹੋਵੇਗਾ

News18 Punjabi | News18 Punjab
Updated: July 21, 2021, 7:22 PM IST
share image
ਨਵਜੋਤ ਸਿੰਘ ਸਿੱਧੂ ਦਾ ਤਾਜਪੋਸ਼ੀ ਸਮਾਗਮ 23 ਜੁਲਾਈ ਨੂੰ ਹੋਵੇਗਾ
ਨਵਜੋਤ ਸਿੰਘ ਸਿੱਧੂ ਦਾ ਤਾਜਪੋਸ਼ੀ ਸਮਾਗਮ 23 ਜੁਲਾਈ ਨੂੰ ਹੋਵੇਗਾ (file photo)

  • Share this:
  • Facebook share img
  • Twitter share img
  • Linkedin share img
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਵਰਕਿੰਗ ਪ੍ਰਧਾਨਾਂ ਦਾ ਤਾਜਪੇੋਸ਼ੀ ਸਮਾਗਮ ਸ਼ੁੱਕਰਵਾਰ 23 ਜੁਲਾਈ ਨੂੰ ਹੋਵੇਗਾ। ਇਹ ਐਲਾਨ ਕੁਲਜੀਤ ਨਾਗਰਾ ਵੱਲੋਂ ਕੀਤਾ ਗਿਆ ਹੈ। ਪੰਜਾਬ ਕਾਂਗਰਸ ਭਵਨ ਵਿਖੇ ਨਵਜੋਤ ਸਿੰਘ ਸਿੱਧੂ ਸ਼ੁੱਕਰਵਾਰ ਸਵੇਰੇ 11 ਵਜੇ ਪੰਜਾਬ ਕਾਂਗਰਸ ਪ੍ਰਧਾਨ ਵੱਜੋਂ ਆਪਣਾ ਅਹੁਦਾ ਸਾਂਭਣਗੇ। ਇਸ ਮੌਕੇ ਚਾਰ ਵਰਕਿੰਗ ਪ੍ਰਧਾਨਾਂ ਨੂੰ ਸਹੁੰ ਚੁਕਾਈ ਜਾਵੇਗੀ।



ਅੱਜ ਨਵਜੋਤ ਸਿੱਧੂ ਦੀ ਘਰ ਵਿੱਚ ਹੋਈ ਮੀਟਿੰਗ ਵਿਚ ਸਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸੱਦਾ ਦੇਣ ਦੀ ਜ਼ਿੰਮੇਵਾਰ ਕੁਲਜੀਤ ਨਾਗਰਾ ਦੀ ਹੋਵੇਗੀ। ਜੋ ਮੀਟਿੰਗ ਵਿਚ ਮੌਜੂਦ ਹਰ ਇਕ ਦੀ ਤਰਫੋਂ ਮੁੱਖ ਮੰਤਰੀ ਨੂੰ ਸੱਦਾ ਦੇਣਗੇ।
Published by: Ashish Sharma
First published: July 21, 2021, 7:20 PM IST
ਹੋਰ ਪੜ੍ਹੋ
ਅਗਲੀ ਖ਼ਬਰ