Home /News /punjab /

ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਲਈ ਖਰਚੇ ਦਾ ਪ੍ਰਬੰਧ ਹੋ ਗਿਆ ਹੈ: ਕੇਜਰੀਵਾਲ

ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਲਈ ਖਰਚੇ ਦਾ ਪ੍ਰਬੰਧ ਹੋ ਗਿਆ ਹੈ: ਕੇਜਰੀਵਾਲ

ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਲਈ ਖਰਚੇ ਦਾ ਪ੍ਰਬੰਧ ਹੋ ਗਿਆ ਹੈ: ਕੇਜਰੀਵਾਲ (file photo)

ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਲਈ ਖਰਚੇ ਦਾ ਪ੍ਰਬੰਧ ਹੋ ਗਿਆ ਹੈ: ਕੇਜਰੀਵਾਲ (file photo)

ਦਰਅਸਲ, ਆਪ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਪਾਰਟੀ ਦੀ ਸਰਕਾਰ ਆਉਣ ਪਿੱਛੋਂ ਆਮਦਨੀ ਵਿਚ ਚੋਖਾ ਵਾਧਾ ਹੋਇਆ ਹੈ। ਦਾਅਵਾ ਹੈ ਕਿ ਪਿਛਲੇ ਸਾਲ ਪਹਿਲੀ ਤਿਮਾਹੀ 'ਚ ਸਰਕਾਰ ਨੂੰ 15000 ਕਰੋੜ ਦਾ ਟੈਕਸ ਮਿਲਿਆ ਸੀ, ਇਸ ਵਾਰ 21000 ਕਰੋੜ ਦਾ ਟੈਕਸ ਮਿਲਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਇਮਾਨਦਾਰ ਰਾਜਨੀਤੀ ਹੀ ਭਵਿੱਖ ਹੈ, ਸਰਕਾਰ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ।

ਹੋਰ ਪੜ੍ਹੋ ...
  • Share this:
    ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਫਤ ਦੇਣ ਲਈ ਪੂਰੇ ਸਾਲ ਦਾ ਖਰਚਾ ਨਿਕਲ ਆਇਆ ਹੈ।

    ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਅਤੇ ਆਗੂ ਪੁੱਛ ਰਹੇ ਸਨ ਕਿ ਪੈਸਾ ਕਿੱਥੋਂ ਆਵੇਗਾ, ਸਰਕਾਰ ਘਾਟੇ ਵਿੱਚ ਜਾਵੇਗੀ। ਜੇਕਰ ਇਮਾਨਦਾਰੀ ਨਾਲ ਕੰਮ ਕਰੀਏ ਤਾਂ ਪੈਸੇ ਦੀ ਕੋਈ ਕਮੀ ਨਹੀਂ ਹੈ। ਸਰਕਾਰਾਂ ਲੋਕਾਂ ਨੂੰ ਸਹੂਲਤਾਂ ਦੇ ਕੇ ਨਹੀਂ, ਭ੍ਰਿਸ਼ਟਾਚਾਰ ਕਾਰਨ ਘਾਟੇ ਵਿੱਚ ਜਾਂਦੀਆਂ ਹਨ।

    ਦਰਅਸਲ, ਆਪ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਪਾਰਟੀ ਦੀ ਸਰਕਾਰ ਆਉਣ ਪਿੱਛੋਂ ਆਮਦਨੀ ਵਿਚ ਚੋਖਾ ਵਾਧਾ ਹੋਇਆ ਹੈ। ਦਾਅਵਾ ਹੈ ਕਿ ਪਿਛਲੇ ਸਾਲ ਪਹਿਲੀ ਤਿਮਾਹੀ 'ਚ ਸਰਕਾਰ ਨੂੰ 15000 ਕਰੋੜ ਦਾ ਟੈਕਸ ਮਿਲਿਆ ਸੀ, ਇਸ ਵਾਰ 21000 ਕਰੋੜ ਦਾ ਟੈਕਸ ਮਿਲਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਇਮਾਨਦਾਰ ਰਾਜਨੀਤੀ ਹੀ ਭਵਿੱਖ ਹੈ, ਸਰਕਾਰ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ।


    ਇਸ ਦਾਅਵੇ ਉਤੇ ਕੇਜਰੀਵਾਲ ਨੇ ਟਵੀਟ ਕਰਦੇ ਹੋੇ ਆਖਿਆ ਹੈ ਕਿ ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਫਤ ਦੇਣ ਲਈ ਪੂਰੇ ਸਾਲ ਦਾ ਖਰਚਾ ਨਿਕਲ ਆਇਆ ਹੈ। ਵਿਰੋਧੀ ਪਾਰਟੀਆਂ ਅਤੇ ਆਗੂ ਪੁੱਛ ਰਹੇ ਸਨ ਕਿ ਪੈਸਾ ਕਿੱਥੋਂ ਆਵੇਗਾ, ਸਰਕਾਰ ਘਾਟੇ ਵਿੱਚ ਜਾਵੇਗੀ। ਜੇਕਰ ਇਮਾਨਦਾਰੀ ਨਾਲ ਕੰਮ ਕਰੀਏ ਤਾਂ ਪੈਸੇ ਦੀ ਕੋਈ ਕਮੀ ਨਹੀਂ ਹੈ। ਸਰਕਾਰਾਂ ਲੋਕਾਂ ਨੂੰ ਸਹੂਲਤਾਂ ਦੇ ਕੇ ਨਹੀਂ, ਭ੍ਰਿਸ਼ਟਾਚਾਰ ਕਾਰਨ ਘਾਟੇ ਵਿੱਚ ਜਾਂਦੀਆਂ ਹਨ।
    Published by:Gurwinder Singh
    First published:

    Tags: Aam Aadmi Party, Arvind Kejriwal, Bhagwant Mann

    ਅਗਲੀ ਖਬਰ