• Home
  • »
  • News
  • »
  • punjab
  • »
  • THE DEAD BODIES OF A BOY AND A GIRL HAVE BEEN FOUND NEAR THE TRAIN OF RAMA MANDI OF TALWANDI SABO

ਤਲਵੰਡੀ ਸਾਬੋ : ਰਾਮਾ ਮੰਡੀ ਦੀ ਰੇਲਗੱਡੀ ਕੋਲੋਂ ਇੱਕ ਲੜਕੇ ਅਤੇ ਲੜਕੀ ਦੀਆਂ ਲਾਸ਼ਾਂ ਮਿਲੀਆਂ

Talwandi Sabo-ਲੜਕੇ ਅਤੇ ਲੜਕੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਰਾਮਾ ਮੰਡੀ ਪੁਲਿਸ ਅਤੇ ਰੇਲਵੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਲਵੰਡੀ ਸਾਬੋ ਦੀ ਰਾਮਾ ਮੰਡੀ ਕੋਲ ਰੇਲਗੱਡੀ ਵਿੱਚੋਂ ਇੱਕ ਲੜਕੇ ਅਤੇ ਲੜਕੀ ਦੀਆਂ ਲਾਸ਼ਾਂ ਮਿਲੀਆਂ ਹਨ।

  • Share this:
    ਤਲਵੰਡੀ ਸਾਬੋ ਦੀ ਰਾਮਾ ਮੰਡੀ ਕੋਲ ਰੇਲਗੱਡੀ ਨੇੜੀਓਂ ਇੱਕ ਲੜਕੇ ਅਤੇ ਲੜਕੀ ਦੀਆਂ ਲਾਸ਼ਾਂ ਮਿਲੀਆਂ ਹਨ। ਰੇਲਗੱਡੀ ਹੇਠ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਲੱਗ ਰਿਹਾ ਹੈ। ਲੜਕੇ ਅਤੇ ਲੜਕੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਰਾਮਾ ਮੰਡੀ ਪੁਲਿਸ ਅਤੇ ਰੇਲਵੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

    ਖ਼ਬਰ ਅੱਪਡੇਟ ਹੋ ਰਹੀ ਹੈ...
    Published by:Sukhwinder Singh
    First published: