Home /News /punjab /

Shri Hemkund Sahib Yatra 2022: ਇਸ ਤਰੀਕ ਤੋਂ ਸ਼ੁਰੂ ਹੋ ਰਹੀ ਹੇਮਕੁੰਟ ਸਾਹਿਬ ਦੀ ਯਾਤਰਾ, ਜਾਣੋ ਹੋਰ

Shri Hemkund Sahib Yatra 2022: ਇਸ ਤਰੀਕ ਤੋਂ ਸ਼ੁਰੂ ਹੋ ਰਹੀ ਹੇਮਕੁੰਟ ਸਾਹਿਬ ਦੀ ਯਾਤਰਾ, ਜਾਣੋ ਹੋਰ

Hemkund Sahib: ਹੇਮਕੁੰਟ ਸਾਹਿਬ ਦੇ ਜਲਦ ਕਰ ਲਵੋ ਦਰਸ਼ਨ, ਇਸ ਮਹੀਨੇ ਬੰਦ ਹੋਣਗੇ ਕਪਾਟ

Hemkund Sahib: ਹੇਮਕੁੰਟ ਸਾਹਿਬ ਦੇ ਜਲਦ ਕਰ ਲਵੋ ਦਰਸ਼ਨ, ਇਸ ਮਹੀਨੇ ਬੰਦ ਹੋਣਗੇ ਕਪਾਟ

Shri Hemkund Sahib Gurdwara-ਹੇਮਕੁੰਟ ਸਾਹਿਬ ਟਰੱਸਟ  ਦੇ ਮੀਤ ਪ੍ਰਧਾਨ ਨਰਿੰਦਰ ਬਿੰਦਰਾ ਨੇ ਕਿਹਾ ਕਿ ਚਮੋਲੀ ਜ਼ਿਲ੍ਹੇ ਵਿਚ 15,000 ਫੁੱਟ ਤੋਂ ਵੱਧ ਦੀ ਉਚਾਈ 'ਤੇ ਸਥਾਪਿਤ ਗੁਰਦੁਆਰਾ ਸਾਹਿਬ ਇਸ ਸਮੇਂ ਬਰਫ਼ ਦੀ ਮੋਟੀ ਚਾਦਰ ਨਾਲ ਢੱਕਿਆ ਹੋਇਆ ਹੈ। ਫੌਜ ਇਸ ਮਹੀਨੇ ਗਲੇਸ਼ੀਅਰ ਦੇ ਵਿਚਕਾਰ ਸਥਿਤ ਗੁਰਦੁਆਰਾ ਸਾਹਿਬ ਤੱਕ ਰਸਤਾ ਸਾਫ਼ ਕਰੇਗੀ।

ਹੋਰ ਪੜ੍ਹੋ ...
  • Share this:

    ਦੇਹਰਾਦੂਨ: ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ(Shri  hemkund sahib gurudwara) ਦੇ ਦਰਵਾਜ਼ੇ 22 ਮਈ ਨੂੰ ਸਵੇਰੇ 10.30 ਵਜੇ ਖੁੱਲ੍ਹਣਗੇ। ਚਮੋਲੀ ਜ਼ਿਲ੍ਹੇ ਵਿਚ 15,000 ਫੁੱਟ ਤੋਂ ਵੱਧ ਦੀ ਉਚਾਈ 'ਤੇ ਸਥਾਪਿਤ ਗੁਰਦੁਆਰਾ ਸਾਹਿਬ ਇਸ ਸਮੇਂ ਬਰਫ਼ ਦੀ ਮੋਟੀ ਚਾਦਰ ਨਾਲ ਢੱਕਿਆ ਹੋਇਆ ਹੈ। ਫੌਜ ਇਸ ਮਹੀਨੇ ਗਲੇਸ਼ੀਅਰ ਦੇ ਵਿਚਕਾਰ ਸਥਿਤ ਗੁਰਦੁਆਰਾ ਸਾਹਿਬ ਤੱਕ ਰਸਤਾ ਸਾਫ਼ ਕਰੇਗੀ। ਇਹ ਜਾਣਕਾਰੀ  ਹੇਮਕੁੰਟ ਸਾਹਿਬ ਟਰੱਸਟ  ਦੇ ਮੀਤ ਪ੍ਰਧਾਨ ਨਰਿੰਦਰ ਬਿੰਦਰਾ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਯਾਤਰੀਆਂ ਦੀ ਸੁਵਿਧਾ ਲਈ ਸਾਰ ਸਾਰੀਆਂ ਧਰਮਸ਼ਾਲਾਂ  ਲਈ ਰੱਖ ਰਖਾਅ ਦਾ ਪ੍ਰੋਗਰਾਮ ਸ਼ੁਰੂ ਕਰ ਦਿੱਤਾ ਗਿਆ ਹੈ।

    ਖ਼ਬਰ ਅੱਪਡੇਟ ਹੋ ਰਹੀ ਹੈ...

    Published by:Sukhwinder Singh
    First published:

    Tags: Gurudwara Shri Hemkund Sahib, Religion, Sikhs