ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਿਆਹ ਦੀ ਵਧਾਈ ਦਿੱਤੀ।
Felt pleasured to meet and greet CM @BhagwantMann ji and his lovely bride Dr Gurpreet Kaur ji at their residence in Chandigarh,
Wishing the couple a very Happy & joyful married life ahead.@AAPPunjab @AamAadmiParty pic.twitter.com/9eALZGYOVv
— Jeevan Jyot Kaur (@jeevanjyot20) July 10, 2022
ਇਸ ਸਬੰਧੀ ਉਨ੍ਹਾਂ ਨੇ ਇਕ ਤਸਵੀਰ ਵੀ ਸਾਂਝੀ ਕੀਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Mann Wedding