Home /News /punjab /

ਪੰਜਾਬ ਸਰਕਾਰ ਵੱਲੋਂ ਚੋਣਾਂ 'ਚ ਡਿਊਟੀ ਦੇ ਰਹੇ ਮੁਲਾਜ਼ਮਾਂ ਨੂੰ 21 ਫਰਵਰੀ ਦੀ ਛੁੱਟੀ

  • Share this:
    ਪੰਜਾਬ ਸਰਕਾਰ ਵੱਲੋਂ ਚੋਣਾਂ ‘ਚ ਡਿਊਟੀ ਦੇ ਰਹੇ ਮੁਲਾਜ਼ਮਾਂ ਲਈ ਕੱਲ੍ਹ 21 ਫਰਵਰੀ ਦੀ ਛੁੱਟੀ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈ ਰਹੀਆਂ ਹਨ।

    ਇਸ ਦੌਰਾਨ ਅਧਿਆਪਕਾਂ ਸਣੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਇਸ ਨੂੰ ਵੇਖਦੇ ਹੋਏ ਸਰਕਾਰ ਨੇ ਭਲਕੇ 21 ਫਰਵਰੀ ਨੂੰ ਚੋਣਾਂ ਵਿਚ ਡਿਊਟੀ ਦੇ ਰਹੇ ਮੁਲਾਜ਼ਮ ਨੂੰ ਛੁੱਟੀ ਦਿੱਤੀ ਗਈ ਹੈ।
    Published by:Gurwinder Singh
    First published:

    Tags: Assembly Elections 2022, Holiday, Punjab Assembly election 2022, Punjab Election 2022, Punjab government

    ਅਗਲੀ ਖਬਰ